07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਾਤਾਵਰਨ ਬਚਾਓ ਮੁਹਿੰਮ ਤਹਿਤ ਮੁਫਤ ਬੂਟੇ ਵੰਡੇ

ਬਹਿਰਾਮ, 7 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਵਾਤਾਵਰਣ ਬਚਾਓ ਮੁਹਿੰਮ ਤਹਿਤ ਇੰਜੀ: ਗੋਪਾਲ ਕ੍ਰਿਸ਼ਨ ਬੀਸਲਾ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਮੁਫਤ ਬੂਟੇ ਵੰਡੇ। ਉਹਨਾ ਕਿਹਾ ਕਿ ਸਾਨੂੰ ਇਹ ਰਿਸ਼ਤਾ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਤਾਂ ਜੋ ਸਾਡਾ ਆਲਾ-ਦੁਆਲਾ ਸਾਫ ਅਤੇ ਹਰਿਆਵਲ ਰਹੇ।

Ad Position 21
No active advertisement
ਅਜੀਤ ਡੈਸਕ 08-10-2026
ਬਹਿਰਾਮ, 7 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਵਾਤਾਵਰਣ ਬਚਾਓ ਮੁਹਿੰਮ ਤਹਿਤ ਇੰਜੀ: ਗੋਪਾਲ ਕ੍ਰਿਸ਼ਨ ਬੀਸਲਾ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਮੁਫਤ ਬੂਟੇ ਵੰਡੇ। ਉਹਨਾ ਕਿਹਾ ਕਿ ਸਾਨੂੰ ਇਹ ਰਿਸ਼ਤਾ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਤਾਂ ਜੋ ਸਾਡਾ ਆਲਾ-ਦੁਆਲਾ ਸਾਫ ਅਤੇ ਹਰਿਆਵਲ ਰਹੇ। ਹਰ ਜੀਵ ਨੂੰ ਕੁਦਰਤੀ ਅਤੇ ਤਾਜੀ ਆਕਸੀਜਨ ਮਿਲੇ। ਉਨ੍ਹਾ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਅਸੀਂ ਸਾਰੇ ਰਲ ਕੇ ਵਾਤਾਵਰਣ ਬਚਾਓ ਮੁਹਿੰਮ ਵਿੱਚ ਯੋਗਦਾਨ ਪਾਈਏ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ -ਲੋਹਟੀਆ ਅਗਲੀ ਖ਼ਬਰ ਰਿਟਾਇਰਡ ਸੀਨੀਅਰ ਰੇਡੀਓਗਰਾਫਰਜ਼ ਵੈਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ
Ad Position 24