11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੀਰਾਂ ਦੀ ਯਾਦ ਵਿਚ ਤਲਵੰਡੀ ਜੱਟਾਂ ’ਚ ਛਿੰਝ ਮੇਲਾ 15 ਨੂੰ-ਨੰਬਰਦਾਰ ਦੀਪਾ

ਬਹਿਰਾਮ, 10 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਗੁੱਗਾ ਜਾਹਰ ਪੀਰ ਅਤੇ ਸਖੀ ਸਰਵਰ ਪੀਰ ਲੱਖ ਦਾਤਾ ਜੀ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ ਪਿੰਡ ਤਲਵੰਡੀ ਜੱਟਾਂ ਵਿਖੇ 15 ਅਕਤੂਬਰ ਨੂੰ ਸਿੱਧੂ ਪਰਿਵਾਰ, ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 11-10-2026
ਬਹਿਰਾਮ, 10 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਗੁੱਗਾ ਜਾਹਰ ਪੀਰ ਅਤੇ ਸਖੀ ਸਰਵਰ ਪੀਰ ਲੱਖ ਦਾਤਾ ਜੀ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ ਪਿੰਡ ਤਲਵੰਡੀ ਜੱਟਾਂ ਵਿਖੇ 15 ਅਕਤੂਬਰ ਨੂੰ ਸਿੱਧੂ ਪਰਿਵਾਰ, ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ. ਆਈਜ਼ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਨੰਬਰਦਾਰ ਮਨਦੀਪ ਸਿੰਘ ਸਿੱਧੂ ਅਤੇ ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਉਕਤ ਛਿੰਝ ਮੇਲੇ ਵਿਚ ਨਾਮਵਰ ਅਖਾੜਿਆਂ ਦੇ ਪਹਿਲਵਾਨ ਕੁਸ਼ਤੀਆਂ ਕਰਨਗੇ, ਜਿਨ੍ਹਾਂ ਦਾ ਵਧੀਆ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਿਰਫ ਸੱਦੇ ਹੋਏ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਜੇ. ਬੀ. ਗੋਇਲ ਦੀ ਪੁਸਤਕ ‘ਸਾਹਿਤ ਸੰਜੀਵਨੀ’ ਨੂੰ ਸਮਾਜ ਸੇਵਕ ਸ਼ਖ਼ਸੀਅਤਾਂ ਨੇ ਜੀਵਨ ਦੇ ਤਜਰਬੇ ’ਚੋਂ ਉਪਜੀ ਕਿਰਤ ਦੱਸਿਆ ਅਗਲੀ ਖ਼ਬਰ ਪਿੰਡ ਮੱਲਾ ਬੇਦੀਆਂ ਵਿਖੇ ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ’ਚ ਧਾਰਮਿਕ ਸਮਾਗਮ ਸ੍ਰੀ ਅਖੰਡ ਪਾਠ ਦੀ ਲੜੀ ਨਾਲ ਸ਼ੁਰੂ
Ad Position 24