ਸੁੱਜੋ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ’ ਚ ਜੋੜ ਮੇਲੇ ਦਾ ਪੋਸਟਰ ਜਾਰੀ
ਪੱਲੀ ਝਿੱਕੀ, 10 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ 35ਵੇਂ ਸਲਾਨਾ ਜੋੜ ਮੇਲੇ ਸੰਬੰਧੀ ਪਿੰਡ ਸੁੱਜੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਧਾਨ ਬਲਵੀਰ ਸਿੰਘ ਯੂ. ਕੇ.
ਗੁ: ਨਾਭ ਕੰਵਲ ਰਾਜਾ ਸਾਹਿਬ ਪਿੰਡ ਸੁੱਜੋਂ ਵਿਖੇ ਜੋੜ ਮੇਲੇ ਦਾ ਪੋਸਟਰ ਜਾਰੀ ਕਰਦੇ ਹੋਏ ਪ੍ਰਧਾਨ ਬਲਵੀਰ ਸਿੰਘ ਯੂ. ਕੇ., ਤਰਨਜੀਤ ਸਿੰਘ ਵਾਈਸ ਪ੍ਰਧਾਨ, ਗੁਰਦੇਵ ਸਿੰਘ ਚੌਹੜ, ਸਮੂਹ ਕਮੇਟੀ ਮੈਂਬਰ ਤੇ ਸਮੂਹ ਨਗਰ ਨਿਵਾਸੀ ਆਦਿ।
11-10-2026