10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਹੋਵੇਗੀ ਮਜ਼ਬੂਤ-ਦਰਸ਼ਨ ਲਾਲ ਨਕੋਦਰ ਮਾਲੇਵਾਲ

ਟੱਪਰੀਆਂ ਖੁਰਦ, 10 ਅਕਤੂਬਰ (ਬੂਥਗੜ੍ਹੀਆ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਗਏ ਬਦਲਾਅ ਦੌਰਾਨ ਸਾਬਕਾ ਮੰਤਰੀ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋਵੇਗੀ ਅਤੇ 2027 ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਇਹ ਵਿਚਾਰ ਵਿਧਾਨ ਸਭਾ ਹਲਕਾ ਬਲਾਚੌਰ ਦੇ ਬਲਾਕ ਸੜੋਆ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਚੌਧਰੀ ਦਰਸ਼ਨ ਲਾਲ ਨਕੋਦਰ ਮਾਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਕਾਂਗਰਸ ਹਾਈਕਮਾਨ ਵਲੋਂ ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 11-10-2026
ਟੱਪਰੀਆਂ ਖੁਰਦ, 10 ਅਕਤੂਬਰ (ਬੂਥਗੜ੍ਹੀਆ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਗਏ ਬਦਲਾਅ ਦੌਰਾਨ ਸਾਬਕਾ ਮੰਤਰੀ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋਵੇਗੀ ਅਤੇ 2027 ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਇਹ ਵਿਚਾਰ ਵਿਧਾਨ ਸਭਾ ਹਲਕਾ ਬਲਾਚੌਰ ਦੇ ਬਲਾਕ ਸੜੋਆ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਚੌਧਰੀ ਦਰਸ਼ਨ ਲਾਲ ਨਕੋਦਰ ਮਾਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਕਾਂਗਰਸ ਹਾਈਕਮਾਨ ਵਲੋਂ ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਆਖਿਆ ਕਿ ਕਾਂਗਰਸ ਹਾਈਕਮਾਨ ਨੇ ਬਹੁਤ ਹੀ ਸ਼ਲਾਘਾਯੋਗ ਫੈਸਲਾ ਕੀਤਾ ਹੈ ਜੋ ਪਰਗਟ ਸਿੰਘ ਵਰਗੇ ਇਮਾਨਦਾਰ ਅਤੇ ਬੇਦਾਗ ਆਗੂ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪੀ ਹੈ, ਜਿਸ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਦੀ ਮੰਗ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਦਾ ਸ਼ਾ...
Ad Position 24