10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਦੀ ਮੰਗ

ਬਹਿਰਾਮ, 10 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਗੁਆਂਢੀ ਸੂਬੇ ਹਰਿਆਣਾ ਵਿਚ ਨੰਬਰਦਾਰਾਂ ਦਾ ਮਾਣ ਭੱਤਾ ਪੰਜ ਹਜਾਰ ਰੁ: ਪ੍ਰਤੀ ਮਹੀਨਾ ਮਿਲਦਾ ਹੈ ਜਦਕਿ ਪੰਜਾਬ ਵਿਚ ਸਿਰਫ 1500 ਰੁ: ਸਰਕਾਰ ਦਿੰਦੀ ਹੈ ਜੋ ਕਿ ਬਹੁਤ ਘੱਟ ਹੈ। ਇਸ ਸੰਬੰਧੀ ਪਿੰਡ ਢੰਢੂਹਾ ਦੇ ਨੰਬਰਦਾਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਵਾਂਗ ਸਾਨੂੰ ਵੀ ਮਾਣ ਭੱਤਾ ਪੰਜ ਹਜ਼ਾਰ ਰੁ: ਦਿੱਤਾ ਜਾਵੇ ਕਿਉਂਕਿ ਵਧੀ ਮਹਿੰਗਾਈ ਕਾਰਨ ਐਨੇ ਕੁ ਰੁਪਏ ਨਾਲ ਘਰਾਂ ਦਾ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 11-10-2026
ਬਹਿਰਾਮ, 10 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਗੁਆਂਢੀ ਸੂਬੇ ਹਰਿਆਣਾ ਵਿਚ ਨੰਬਰਦਾਰਾਂ ਦਾ ਮਾਣ ਭੱਤਾ ਪੰਜ ਹਜਾਰ ਰੁ: ਪ੍ਰਤੀ ਮਹੀਨਾ ਮਿਲਦਾ ਹੈ ਜਦਕਿ ਪੰਜਾਬ ਵਿਚ ਸਿਰਫ 1500 ਰੁ: ਸਰਕਾਰ ਦਿੰਦੀ ਹੈ ਜੋ ਕਿ ਬਹੁਤ ਘੱਟ ਹੈ। ਇਸ ਸੰਬੰਧੀ ਪਿੰਡ ਢੰਢੂਹਾ ਦੇ ਨੰਬਰਦਾਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਵਾਂਗ ਸਾਨੂੰ ਵੀ ਮਾਣ ਭੱਤਾ ਪੰਜ ਹਜ਼ਾਰ ਰੁ: ਦਿੱਤਾ ਜਾਵੇ ਕਿਉਂਕਿ ਵਧੀ ਮਹਿੰਗਾਈ ਕਾਰਨ ਐਨੇ ਕੁ ਰੁਪਏ ਨਾਲ ਘਰਾਂ ਦਾ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ ਭੱਤਾ ਵਧਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇ ਇਹ ਮੰਗ ਪੂਰੀ ਨਾ ਕੀਤੀ ਤਾਂ ਪੰਜਾਬ ਸਰਕਾਰ ਖਿਲਾਫ ਸ਼ੰਘਰਸ ਸ਼ੁਰੂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਦੀ ਨੀਂਹ ਰੱਖੀ ਅਗਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਹੋਵੇਗੀ ਮਜ਼ਬੂਤ-ਦਰਸ਼ਨ ਲਾਲ ਨਕੋਦਰ ਮਾਲੇਵਾਲ
Ad Position 24