10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼ਮਸ਼ਾਨਘਾਟ ਦੀ ਚਾਰਦੀਵਾਰੀ ਦੀ ਨੀਂਹ ਰੱਖੀ

ਘੁੰਮਣਾਂ, 10 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ਼ਮਸ਼ਾਨਘਾਟ ਦੀ ਚਾਰ ਦੀਵਾਰੀ ਕਰਨ ਲਈ ਗ੍ਰਾਮ ਪੰਚਾਇਤ ਵਲੋਂ ਪਹਿਲ ਕਦਮੀ ਕਰਦਿਆਂ ਬਾਬਾ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ, ਉਪਰੰਤ ਸਰਪੰਚ ਰਾਜ ਕੁਮਾਰ ਤੇ ਸਮੂਹ ਮੈਂਬਰਾਨ ਨੇ ਨੀਂਹ ਰੱਖੀ, ਸਰਪੰਚ ਰਾਜ ਕੁਮਾਰ ਨੇ ਦੱਸਿਆ ਕਿ ਚਾਰਦੀਵਾਰੀ ਨਾ ਹੋਣ ਕਰਕੇ ਸ਼ਮਸ਼ਾਨਘਾਟ ਵਿਚ ਲੱਗੇ ਦਰੱਖਤ ਪਸ਼ੂ ਖਰਾਬ ਕਰ ਦਿੰਦੇ ਸਨ। ਇਸ ਮੌਕੇ ਸਾਬਕਾ ਚੇਅਰਮੈਨ ਤੀਰਥ ਸਿੰਘ, ਸਰਪੰਚ ਰਾਜ ਕੁਮਾਰ, ਡਾ.

Ad Position 21
No active advertisement
ਅਜੀਤ ਡੈਸਕ 11-10-2026
ਘੁੰਮਣਾਂ, 10 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ਼ਮਸ਼ਾਨਘਾਟ ਦੀ ਚਾਰ ਦੀਵਾਰੀ ਕਰਨ ਲਈ ਗ੍ਰਾਮ ਪੰਚਾਇਤ ਵਲੋਂ ਪਹਿਲ ਕਦਮੀ ਕਰਦਿਆਂ ਬਾਬਾ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ, ਉਪਰੰਤ ਸਰਪੰਚ ਰਾਜ ਕੁਮਾਰ ਤੇ ਸਮੂਹ ਮੈਂਬਰਾਨ ਨੇ ਨੀਂਹ ਰੱਖੀ, ਸਰਪੰਚ ਰਾਜ ਕੁਮਾਰ ਨੇ ਦੱਸਿਆ ਕਿ ਚਾਰਦੀਵਾਰੀ ਨਾ ਹੋਣ ਕਰਕੇ ਸ਼ਮਸ਼ਾਨਘਾਟ ਵਿਚ ਲੱਗੇ ਦਰੱਖਤ ਪਸ਼ੂ ਖਰਾਬ ਕਰ ਦਿੰਦੇ ਸਨ। ਇਸ ਮੌਕੇ ਸਾਬਕਾ ਚੇਅਰਮੈਨ ਤੀਰਥ ਸਿੰਘ, ਸਰਪੰਚ ਰਾਜ ਕੁਮਾਰ, ਡਾ. ਬਿਸ਼ੰਭਰ ਲਾਲ ਪੰਚ, ਚਰਨ ਦਾਸ ਪੰਚ, ਸਤਪਾਲ ਪੰਚ, ਠੇਕੇਦਾਰ ਰੇਸ਼ਮ ਸਿੰਘ, ਕੁਲਵਿੰਦਰ ਰਾਮ, ਰਾਜ ਕੁਮਾਰ, ਸੋਮਾ ਹਲਵਾਈ, ਸ਼ੀਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ’ਤੇ ਸਨਮਾਨ ਅਗਲੀ ਖ਼ਬਰ ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਦੀ ਮੰਗ
Ad Position 24