12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਰਿੱਕੀ ਭਾਜਪਾ ਦੇ ਜ਼ਿਲ੍ਹਾ ਟਰਾਂਸਪੋਰਟ ਸੈੱਲ ਦੇ ਪ੍ਰਧਾਨ ਨਿਯੁਕਤ

ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਕਾਂਗਰਸ ਪਾਰਟੀ ਦੇ ਸਾਬਕਾ ਯੂਥ ਜ਼ਿਲ੍ਹਾ ਪ੍ਰਧਾਨ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਿਲ ਹੋਏ ਦਵਿੰਦਰ ਸਿੰਘ ਰਿੱਕੀ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਵਲੋਂ ਭਾਜਪਾ ਟ੍ਰਾਂਸਪੋਰਟ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ। ਉਨ੍ਹਾਂ ਨੂੰ ਨਿਯੁਕਤੀ ਉਪਰੰਤ ਆਪਣੀ ਟੀਮ ਨੂੰ ਬਣਾਉਣ ਲਈ ਅਧਿਕਾਰ ਦਿੱਤੇ ਗਏ।

Ad Position 21
No active advertisement
ਅਜੀਤ ਡੈਸਕ 12-10-2026
ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਕਾਂਗਰਸ ਪਾਰਟੀ ਦੇ ਸਾਬਕਾ ਯੂਥ ਜ਼ਿਲ੍ਹਾ ਪ੍ਰਧਾਨ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਿਲ ਹੋਏ ਦਵਿੰਦਰ ਸਿੰਘ ਰਿੱਕੀ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਵਲੋਂ ਭਾਜਪਾ ਟ੍ਰਾਂਸਪੋਰਟ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ। ਉਨ੍ਹਾਂ ਨੂੰ ਨਿਯੁਕਤੀ ਉਪਰੰਤ ਆਪਣੀ ਟੀਮ ਨੂੰ ਬਣਾਉਣ ਲਈ ਅਧਿਕਾਰ ਦਿੱਤੇ ਗਏ। ਜ਼ਿਲ੍ਹਾ ਪ੍ਰਧਾਨ ਰਿੱਕੀ ਦੀ ਨਿਯੁਕਤੀ ਦਾ ਸਵਾਗਤ ਕਰਨ ਵਾਲੇ ਭਾਜਪਾ ਆਗੂਆਂ ਵਿਚ ਜਤਿੰਦਰ ਸਿੰਘ ਅਠਵਾਲ ਹਲਕਾ ਸੰਗਠਨ ਇੰਚਾਰਜ ਨਵਾਂਸ਼ਹਿਰ, ਡਾ. ਤਜਿੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਮੈਡੀਕਲ ਸੈੱਲ, ਐਡਵੋਕੇਟ ਵਿਸ਼ਾਲ ਸ਼ਰਮਾ, ਜ਼ਿਲ੍ਹਾ ਪ੍ਰਧਾਨ ਐਸ. ਸੀ. ਮੋਰਚਾ ਚੇਤ ਰਾਮ ਰਤਨ, ਜਤਿੰਦਰ ਸਿੰਘ ਸੈਣੀ ਜ਼ਿਲ੍ਹਾ ਬੀ. ਸੀ. ਮੋਰਚਾ, ਬੀ. ਸੀ. ਮੋਰਚਾ ਪ੍ਰਧਾਨ ਕੁਲਵਿੰਦਰ ਸਿੰਘ, ਬਹਾਦਰ ਚੰਦ ਅਰੋਡਾ, ਜਸਪ੍ਰੀਤ ਜੱਸੀ ਮਹਾਲੋਂ, ਮੰਡਲ ਪ੍ਰਧਾਨ ਮਨੀਸ਼ ਕੁਮਾਰ, ਪ੍ਰਵਾਸੀ ਪ੍ਰਧਾਨ ਰਾਕੇਸ਼ ਕੁਮਾਰ ਨੇ ਪ੍ਰਧਾਨ ਦੀ ਨਿਯੁਕਤੀ ਦਾ ਸਵਾਗਤ ਕੀਤਾ। ਨਵ-ਨਿਯੁਕਤ ਜ਼ਿਲ੍ਹਾ ਟਰਾਂਸਪੋਰਟ ਪ੍ਰਧਾਨ ਦਵਿੰਦਰ ਰਿੱਕੀ ਨੇ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ।
Ad Position 22
No active advertisement
ਪਿਛਲੀ ਖ਼ਬਰ ਨੌਰਾ ਵਿਖੇ ਸਾਲਾਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸਮਾਜ ਸੇਵੀ ਬਹਾਦਰ ਸਿੰਘ ਸ਼ੇੇਰਗਿੱਲ ਯੂ. ਕੇ. ਦੇ ਪਰਿਵਾਰ ਵਲੋਂ ਛਿੰਝ ਮੇਲੇ ਵਾਸਤੇ ਪ੍ਰਬੰਧਕਾਂ ਨੂੰ 2 ਲੱਖ ਰੁਪਏ ਦੀ ਰਾਸ਼...
Ad Position 24