11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟਰੇਟ

ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਜਾਨੀ ਨੁਕਸਾਨ ਨਾਲ ਜਿਥੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 12-10-2026
ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਜਾਨੀ ਨੁਕਸਾਨ ਨਾਲ ਜਿਥੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ. ਡੀ. ਪੀ. ਓਜ਼, ਕਾਰਜ ਸਾਧਕ ਅਫਸ਼ਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਥ, ਪੰਜਾਬ ਤੇ ਪੰਜਾਬੀਅਤ ਦੇ ਹੱਕਾਂ ਲਈ ਡਟੇਗਾ ਅਕਾਲੀ ਦਲ ਵਾਰਿਸ ਪੰਜਾਬ ਦੇ-ਦੌਲਤਪੁਰ ਅਗਲੀ ਖ਼ਬਰ ਬਕਾਪੁਰ ਵਿਖੇ ਹਲਕਾ ਇੰਚਾਰਜ ਹਨੀ ਟੌਂਸਾ ਵਲੋਂ ਘਰ-ਘਰ ਸੰਪਰਕ ਮੁਹਿੰਮ ਸ਼ੁਰੂ
Ad Position 24