13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕੁਸ਼ਲਦੀਪ ਢਿੱਲੋਂ, ਦੀਪ ਇੰਦਰ ਢਿੱਲੋਂ, ਭਰਤ ਭੂਸ਼ਣ ਆਸ਼ੂ ਤੇ ਚਰਨਜੀਤ ਬਿੱਟੂ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

ਬਲਾਚੌਰ, 12 ਅਕਤੂਬਰ (ਨਰੇਸ਼ ਧੌਲ)-ਪਿਛਲੇ ਦਿਨੀ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਜਿਥੇ ਪੰਜਾਬ ਤੋਂ ਸਮੁੱਚੇ ਆਗੂਆਂ ਦਾ ਵਧਾਈ ਦੇਣ ਲਈ ਤਾਂਤਾ ਲੱਗਿਆ ਹੋਇਆ ਹੈ ਉਥੇ ਕੁਸ਼ਲਦੀਪ ਸਿੰਘ ਢਿੱਲੋਂ ਸਾਬਕਾ ਵਿਧਾਇਕ ਫਰੀਦਕੋਟ, ਦੀਪਿੰਦਰ ਸਿੰਘ ਢਿੱਲੋਂ, ਭਾਰਤ ਭੂਸ਼ਣ ਸਾਬਕਾ ਮੰਤਰੀ, ਬਰਿੰਦਰ ਸਿੰਘ ਢਿੱਲੋਂ ਤੇ ਠੇਕੇਦਾਰ ਚਰਨਜੀਤ ਬਿੱਟੂ ਵਲੋਂ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਵਿਸ਼ੇਸ਼ ਮਿਲਣੀ ਸੰਬੰਧੀ ਠੇਕੇਦਾਰ ਚਰਨਜੀਤ ਬਿੱਟੂ ਪਿੰਡ ਮਝੋਟ ਬਲਾਚੌਰ ਵਾਲਿਆਂ ਨੇ ਦੱਸਿਆ ਕਿ ਉਕਤ ਦਿੱਗਜ ਆਗੂਆਂ ਨਾਲ ਉਨ੍ਹਾਂ ਦੇ ਪਰਿਵਾਰਕ ਸੰਬੰਧ ਹੋਣ ਕਾਰਨ ਇਹ ਵਿਸ਼ੇਸ਼ ਮੁਲਾਕਾਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 13-10-2026
ਬਲਾਚੌਰ, 12 ਅਕਤੂਬਰ (ਨਰੇਸ਼ ਧੌਲ)-ਪਿਛਲੇ ਦਿਨੀ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਜਿਥੇ ਪੰਜਾਬ ਤੋਂ ਸਮੁੱਚੇ ਆਗੂਆਂ ਦਾ ਵਧਾਈ ਦੇਣ ਲਈ ਤਾਂਤਾ ਲੱਗਿਆ ਹੋਇਆ ਹੈ ਉਥੇ ਕੁਸ਼ਲਦੀਪ ਸਿੰਘ ਢਿੱਲੋਂ ਸਾਬਕਾ ਵਿਧਾਇਕ ਫਰੀਦਕੋਟ, ਦੀਪਿੰਦਰ ਸਿੰਘ ਢਿੱਲੋਂ, ਭਾਰਤ ਭੂਸ਼ਣ ਸਾਬਕਾ ਮੰਤਰੀ, ਬਰਿੰਦਰ ਸਿੰਘ ਢਿੱਲੋਂ ਤੇ ਠੇਕੇਦਾਰ ਚਰਨਜੀਤ ਬਿੱਟੂ ਵਲੋਂ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਵਿਸ਼ੇਸ਼ ਮਿਲਣੀ ਸੰਬੰਧੀ ਠੇਕੇਦਾਰ ਚਰਨਜੀਤ ਬਿੱਟੂ ਪਿੰਡ ਮਝੋਟ ਬਲਾਚੌਰ ਵਾਲਿਆਂ ਨੇ ਦੱਸਿਆ ਕਿ ਉਕਤ ਦਿੱਗਜ ਆਗੂਆਂ ਨਾਲ ਉਨ੍ਹਾਂ ਦੇ ਪਰਿਵਾਰਕ ਸੰਬੰਧ ਹੋਣ ਕਾਰਨ ਇਹ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਜਿਸ ਦੌਰਾਨ ਨਵ ਨਿਯੁਕਤ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸੁੱਜੋਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ’ਚ ਜੋੜ ਮੇਲੇ ’ਚ ਸੰਗਤਾਂ ਨੂੰ ਪਹੁੰਚਣ ਦੀ ਅਪੀਲ-ਅੰਮ੍ਰਿਤਪਾਲ ਕੌਰ ਸਰਪੰਚ ਅਗਲੀ ਖ਼ਬਰ ਝਿੰਗੜਾਂ ਦਾ ਇਕ ਨੌਜਵਾਨ ਹੋਰ ਚੜ੍ਹਿਆ ਟਿੱਪਰ ਦੀ ਭੇਟ
Ad Position 24