13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਭਰੋਲੀ ’ ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 31 ਨੂੰ

ਘੁੰਮਣਾਂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਭਰੋਲੀ ’ਚ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਐਨ. ਆਰ.

Ad Position 21
No active advertisement
ਅਜੀਤ ਡੈਸਕ 13-10-2026
ਘੁੰਮਣਾਂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਭਰੋਲੀ ’ਚ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਐਨ. ਆਰ. ਆਈ. ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 31 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕਥਾ ਵਾਚਕ ਤੇ ਸੰਤ ਟੂਟੋ ਮਜਾਰਾ ਵਾਲੇ ਕੀਰਤਨ ਵਿਚਾਰਾਂ ਕਰਨਗੇ। 1 ਨਵੰਬਰ ਨੂੰ ਸਮੂਹਿਕ ਲੋੜਵੰਦ ਲੜਕੀਆਂ ਦੇ ਅਨੰਦ ਕਾਰਜ ਕੀਤੇ ਜਾਣਗੇ। ਲੜਕੀਆਂ ਨੂੰ ਘਰ ਵਰਤਣ ਵਾਸਤੇ ਲੋੜੀਂਦਾ ਸਾਮਾਨ ਵੀ ਦਿੱਤਾ ਜਾਵੇਗਾ। ਲੋੜਵੰਦ ਪਰਿਵਾਰ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ। ਇਸ ਸੰਬੰਧੀ ਜਾਣਕਾਰੀ ਢਾਡੀ ਅਮਰਜੀਤ ਸਿੰਘ ਭਰੋਲੀ ਨੇ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ, ਪੰਜ ਪੁਰਾਣੇ ਪਰਚੇ ਦਰਜ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ’ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24