15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗਾਇਕ ਲਖਵਿੰਦਰ ਸਿੰਘ ਸੂਰਾਪੁਰੀ ਦੇ ਗੀਤ ‘ਅੱਗ ਨਾ ਲਾਵਾ” ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਨਵਾਂਸ਼ਹਿਰ, 14 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਦੁਆਬੇ ਦੇ ਮਾਣ ਮੱਤੇ ਗਾਇਕ ਲਖਵਿੰਦਰ ਸਿੰਘ ਸੂਰਾਪੁਰੀ ਦੇ ਗੀਤ “ਅੱਗ ਨਾ ਲਾਵਾਂ“ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਾਇਕ ਸੂਰਾਪੁਰੀ ਨੇ ਦੱਸਿਆ ਕਿ ਇਸ ਗੀਤ ਨੂੰ ਉਹਨਾਂ ਖੁਦ ਲਿਖਿਆ ਹੈ ਅਤੇ ਇਸ ਗੀਤ ਨੂੰ ਗਾਉਣ ਵਿੱਚ ਉਹਨਾਂ ਦਾ ਸਾਥ ਜੈਸਮੀਨ ਖਾਨ ਨੇ ਦਿੱਤਾ ਹੈ।

Ad Position 21
No active advertisement
ਗਾਇਕ ਲਖਵਿੰਦਰ ਸਿੰਘ ਸੂਰਾਪੁਰੀ 15-10-2026
ਨਵਾਂਸ਼ਹਿਰ, 14 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਦੁਆਬੇ ਦੇ ਮਾਣ ਮੱਤੇ ਗਾਇਕ ਲਖਵਿੰਦਰ ਸਿੰਘ ਸੂਰਾਪੁਰੀ ਦੇ ਗੀਤ “ਅੱਗ ਨਾ ਲਾਵਾਂ“ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਾਇਕ ਸੂਰਾਪੁਰੀ ਨੇ ਦੱਸਿਆ ਕਿ ਇਸ ਗੀਤ ਨੂੰ ਉਹਨਾਂ ਖੁਦ ਲਿਖਿਆ ਹੈ ਅਤੇ ਇਸ ਗੀਤ ਨੂੰ ਗਾਉਣ ਵਿੱਚ ਉਹਨਾਂ ਦਾ ਸਾਥ ਜੈਸਮੀਨ ਖਾਨ ਨੇ ਦਿੱਤਾ ਹੈ। ਇਸ ਗੀਤ ਵਿੱਚ ਉਹਨਾਂ ਨੇ ਲੋਕਾਂ ਨੂੰ ਸੰਦੇਸ਼ ਦਿੱਤਾ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਜਿਸ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ। ਆਓ ਸਾਰੇ ਰਲ ਕੇ ਲੋਕਾਂ ਨੂੰ ਜਾਗਰੂਕ ਕਰੀਏ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਇਹ ਗਾਣਾ ਯੂ-ਟਿਊਬ ‘ਤੇ ਸਫਲਤਾ ਪੂਰਵਕ ਚੱਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਤੇ ਗੰਨਾ ਮਿੱਲ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਪਿੰਡਾਂ ਦਾ ਵਿਕਾਸ ਕਰਨ ਵਾਲੇ ਦਫ਼ਤਰ ਦਾ ਆਪਣਾ ਹੀ ਬੁਰਾ ਹਾਲ
Ad Position 24