16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਮੁੰਦੜਾ ਤੇ ਅੱਡਾ ਚੱਕ ਫੁੱਲੂ ਦੇ ਬਾਜ਼ਾਰ ਰਹੇ ਪੂਰੀ ਤਰ੍ਹਾਂ ਬੰਦ

ਸਮੁੰਦੜਾ, 15 ਅਕਤੂਬਰ (ਤੀਰਥ ਸਿੰਘ ਰੱਕੜ)-ਬੰਦ ਦੇ ਸੱਦੇ ਤਹਿਤ ਸਮੁੰਦੜਾ ਤੇ ਅੱਡਾ ਚੱਕ ਫੁੱਲੂ ਦੀਆਂ ਦੁਕਾਨਾਂ ਸਾਰਾ ਦਿਨ ਬੰਦ ਰਹੀਆਂ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਦੁਕਾਨਦਾਰਾਂ ਨੂੰ ਸਮਝਾ ਕੇ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਈਆਂ ਗਈਆਂ ਜੋ ਕੀ ਸ਼ਾਮ ਕਰੀਬ 5 ਵਜੇ ਤੱਕ ਬੰਦ ਰਹੀਆਂ।

Ad Position 21
No active advertisement
ਅਜੀਤ ਡੈਸਕ 16-10-2026
ਸਮੁੰਦੜਾ, 15 ਅਕਤੂਬਰ (ਤੀਰਥ ਸਿੰਘ ਰੱਕੜ)-ਬੰਦ ਦੇ ਸੱਦੇ ਤਹਿਤ ਸਮੁੰਦੜਾ ਤੇ ਅੱਡਾ ਚੱਕ ਫੁੱਲੂ ਦੀਆਂ ਦੁਕਾਨਾਂ ਸਾਰਾ ਦਿਨ ਬੰਦ ਰਹੀਆਂ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਦੁਕਾਨਦਾਰਾਂ ਨੂੰ ਸਮਝਾ ਕੇ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਈਆਂ ਗਈਆਂ ਜੋ ਕੀ ਸ਼ਾਮ ਕਰੀਬ 5 ਵਜੇ ਤੱਕ ਬੰਦ ਰਹੀਆਂ। ਇਸ ਮੌਕੇ ਸਾਰੀਆਂ ਹੀ ਜਥੇਬੰਦੀਆਂ ਦੇ ਆਗੂਆਂ ਵਲੋਂ ਦੁਕਾਨਦਾਰਾਂ ਤੇ ਆਮ ਲੋਕਾਂ ਦਾ ਇਸ ਸੰਘਰਸ਼ ਲਈ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਸਮੁੰਦੜਾ ਵਿਖੇ ਨਿੱਜੀ ਸਕੂਲ ਵੀ ਬੰਦ ਰਹੇ ਤੇ ਬੈਂਕਾਂ ਦਾ ਕਾਰੋਬਾਰ ਵੀ ਸਾਰਾ ਦਿਨ ਠੱਪ ਰਿਹਾ।
Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ਵਿਚ ਰੋਸ ਮਾਰਚ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਮਜਾਰੀ ਵਿਚ ਭਰਵਾਂ ਹੁੰਗਾਰਾ
Ad Position 24