15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਸਮਾਗਮ ਭਲਕੇ-ਸਤਵਿੰਦਰ ਮੱਲ

ਬੰਗਾ, 15 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਪਿੰਡ ਕਲੇਰਾਂ ਵਿਖੇ ਸਮੂਹ ਸਾਧ ਸੰਗਤ ਤੇ ਗੁਰੂ ਰਵਿਦਾਸ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 17 ਅਕਤੂਬਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਸਾਹਿਬ ਗੁਰੂ ਰਵਿਦਾਸ ਜੀ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਮਾਜ ਸੇਵਕ ਸਤਵਿੰਦਰ ਪਾਲ ਮੱਲ ਨੇ ਦੱਸਿਆ ਕਿ ਇਸ ਮੌਕੇ ’ਤੇ ਬਾਬਾ ਮੰਗਲ ਸਿੰਘ ਖਾਲਸਾ ਸੋਢੀਆਂ ਵਾਲੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 16-10-2026
ਬੰਗਾ, 15 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਪਿੰਡ ਕਲੇਰਾਂ ਵਿਖੇ ਸਮੂਹ ਸਾਧ ਸੰਗਤ ਤੇ ਗੁਰੂ ਰਵਿਦਾਸ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 17 ਅਕਤੂਬਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਸਾਹਿਬ ਗੁਰੂ ਰਵਿਦਾਸ ਜੀ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਮਾਜ ਸੇਵਕ ਸਤਵਿੰਦਰ ਪਾਲ ਮੱਲ ਨੇ ਦੱਸਿਆ ਕਿ ਇਸ ਮੌਕੇ ’ਤੇ ਬਾਬਾ ਮੰਗਲ ਸਿੰਘ ਖਾਲਸਾ ਸੋਢੀਆਂ ਵਾਲੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਕਿਹਾ ਕਿ ਇਸ ਕੀਰਤਨ ਸਮਾਗਮ ਵਿਚ ਪਹੁੰਚ ਕੇ ਗੁਰਬਾਣੀ ਸ਼ਬਦ ਸਰਵਣ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਕਲੇਰਾਂ ਦੇ ਸਰਪੰਚ ਦਾਰਾ ਸਿੰਘ ਮੱਲ੍ਹ ਸਾਬਕਾ ਜੀ. ਐਮ. ਸਟੇਟ ਟਰਾਂਸਪੋਰਟ ਪੰਜਾਬ ਅਤੇ ਹੋਰ ਸੰਗਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਰੀਬਾਂ ਦੀ ਸੇਵਾ ਹੀ ਸਭ ਤੋਂ ਉੱਤਮ ਸੇਵਾ-ਡਾ. ਢਾਹਾਂ, ਡਾ. ਗੁੰਬਰ ਅਗਲੀ ਖ਼ਬਰ ਜਸਮੀਤ ਸਿੰਘ ਅਭੀ ਨਾਰੰਗ ਬਣੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਵਰਕਰਾਂ ਵਿਚ ਖੁਸ਼ੀ ਦੀ ਲਹਿਰ-ਗੁਰਪ੍ਰੀਤ ਗੁੱਜਰ ਰੈਲਮਾਜਰਾ
Ad Position 24