19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਤਪਾਲ ਸਿੰਘ ਲਹਿਲ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ

ਰਾਹੋਂ, 18 ਅਕਤੂਬਰ (ਉਂਕਾਰ ਸਿੰਘ ਰਾਠੋਰ)-ਗੁਰਦੁਆਰਾ ਸਿੰਘ ਸਭਾ ਬੱਸ ਸਟੈਂਡ ਰਾਹੋਂ ਦੇ ਸਕੱਤਰ ਸਤਪਾਲ ਸਿੰਘ ਲਹਿਲ ਦੇ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ 18 ਅਕਤੂਬਰ ਨੂੰ ਗੁਰੂਦੁਆਰਾ ਸਿੰਘ ਸਭਾ ਬੱਸ ਅੱਡਾ ਰਾਹੋਂ ਵਿਖੇ ਪਾਏ ਗਏ। ਇਸ ਮੌਕੇ ਕੀਰਤਨੀ ਜਥਾ ਹਜ਼ੂਰੀ ਰਾਗੀ ਭਾਈ ਸੁਖਜੀਤ ਸਿੰਘ ਦਰਬਾਰ ਸਾਹਿਬ ਵਾਲਿਆ ਵਲੋਂ ਕੀਰਤਨ ਕੀਤਾ।

Ad Position 21
No active advertisement
ਅਜੀਤ ਡੈਸਕ 19-10-2026
ਰਾਹੋਂ, 18 ਅਕਤੂਬਰ (ਉਂਕਾਰ ਸਿੰਘ ਰਾਠੋਰ)-ਗੁਰਦੁਆਰਾ ਸਿੰਘ ਸਭਾ ਬੱਸ ਸਟੈਂਡ ਰਾਹੋਂ ਦੇ ਸਕੱਤਰ ਸਤਪਾਲ ਸਿੰਘ ਲਹਿਲ ਦੇ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ 18 ਅਕਤੂਬਰ ਨੂੰ ਗੁਰੂਦੁਆਰਾ ਸਿੰਘ ਸਭਾ ਬੱਸ ਅੱਡਾ ਰਾਹੋਂ ਵਿਖੇ ਪਾਏ ਗਏ। ਇਸ ਮੌਕੇ ਕੀਰਤਨੀ ਜਥਾ ਹਜ਼ੂਰੀ ਰਾਗੀ ਭਾਈ ਸੁਖਜੀਤ ਸਿੰਘ ਦਰਬਾਰ ਸਾਹਿਬ ਵਾਲਿਆ ਵਲੋਂ ਕੀਰਤਨ ਕੀਤਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਸਵ. ਸਤਪਾਲ ਸਿੰਘ ਲਹਿਲ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ ਗਈਆਂ। ਸਮੂਹ ਲਹਿਲ ਪਰਿਵਾਰ ਦੇ ਮੈਂਬਰਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਰਾ ਗੁਰਦੇਵ ਸਿੰਘ, ਇੰਦਰਜੀਤ ਸਿੰਘ, ਨਾਜਰ ਸਿੰਘ ਹਿਆਲਾ, ਕਰਨੈਲ ਸਿੰਘ, ਤਰਲੋਚਨ ਸਿੰਘ ਦੌਲਤਪੁਰ, ਸਪੁੱਤਰ ਪਰਦੀਪ ਸਿੰਘ, ਦਲਜੀਤ ਸਿੰਘ, ਐਸ. ਜੀ. ਪੀ. ਸੀ. ਮੈਂਬਰ ਗੁਰਬਖਸ਼ ਸਿੰਘ ਖਾਲਸਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹੇਮੰਤ ਰਣਦੇਵ ਬੌਬੀ, ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ, ਸੁਰਜੀਤ ਸਿੰਘ ਨਵਾਂਸ਼ਹਿਰ, ਤਰਲੋਚਨ ਸਿੰਘ, ਵਾਰਿਸ ਪੰਜਾਬ ਦੇ ਬੁਲਾਰੇ ਗੰਗਵੀਰ ਸਿੰਘ ਰਾਠੋਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਬਿੱਟਾ, ਚੇਅਰਮੈਨ ਮਲਕੀਤ ਸਿੰਘ ਕਾਹਲੋ, ਪ੍ਰਧਾਨ ਸੁਖਦੇਵ ਸਿੰਘ ਮਾਨ, ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਪ੍ਰਭਜੋਤ ਸਿੰਘ ਰਾਹੋਂ, ਸ਼ਿੰਦਰਪਾਲ ਸਿੰਘ, ਨਗਰ ਕੌਂਸਲ ਸਾਬਕਾ ਪ੍ਰਧਾਨ ਧਰਮਪਾਲ ਬੰਗੜ, ਕੌਂਸਲਰ ਦਵਿੰਦਰ ਜਾਂਗੜਾ, ਕੁਲਵੀਰ ਸਿੰਘ ਖੱਦਰ, ਮਾਸਟਰ ਦਿਲਬਾਗ ਸਿੰਘ, ਕਰਤਾਰ ਸਿੰਘ, ਜਸਵੀਰ ਸਿੰਘ ਹੁੰਦਲ, ਬਲਦੇਵ ਸਿੰਘ ਭਾਗੀ, ਕੁਲਬੀਰ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਛੀਨਾ, ਸਰਪੰਚ ਪ੍ਰਿਤਪਾਲ ਸਿੰਘ ਭਾਰਟਾ, ਚੜ੍ਹਤ ਸਿੰਘ ਰਾਠੋਰ, ਸਤਨਾਮ ਸਿੰਘ ਰਾਠੋਰ, ਸੁਦਰਸ਼ਨ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਮੇਜ ਸਿੰਘ, ਉਂਕਾਰ ਸਿੰਘ ਕਾਹਲੋ, ਰਜਿੰਦਰ ਟੋਨੀ, ਪ੍ਰਭਜੀਤ ਸਿੰਘ, ਨਾਨਕ ਸਿੰਘ, ਦਲਜੀਤ ਸਿੰਘ, ਸੁਰਿੰਦਰ ਸਿੰਘ ਭਾਰਟਾ, ਅਵਤਾਰ ਸਿੰਘ, ਮਨਦੀਪ ਰਾਣਾ, ਡਾ. ਗੁਰਨਾਮ ਸਿੰਘ ਸੈਣੀ, ਅਸ਼ੋਕ ਸ਼ਰਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਰੀ ਹਸਪਤਾਲ ਦੇ ਬਾਨੀ ਡਾ. ਉਜਾਗਰ ਸਿੰਘ ਸੂਰੀ ਦੀ ਮਨਾਈ ਪਹਿਲੀ ਬਰਸੀ ਅਗਲੀ ਖ਼ਬਰ ਰੱਤੇਵਾਲ ਨਿਵਾਸੀ ਭਗਤ ਰਾਮ ਚੋਪੜਾ ਦਾ ਦਿਹਾਂਤ
Ad Position 24