19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਾਂ ਭਗਵਤੀ ਦੇ ਨਵਰਾਤਰਿਆਂ ’ਤੇ ਕਰਨਾਣਾ ’ਚ ਹਵਨ ਯੱਗ

ਬੰਗਾ, 19 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਤੇ ਕਲਚਰਲ ਸੋਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਵਲੋਂ ਨੌਵੇਂ ਨਵਰਾਤਰੇ ਦੇ ਦਿਨ ਵਿਸ਼ਵ-ਸੁੱਖ ਸ਼ਾਂਤੀ ਲਈ ਆਪਣੇ ਘਰ ਪਿੰਡ ਕਰਨਾਣਾ ਵਿਖੇ ਹਵਨ ਯੱਗ ਕਰਵਾਇਆ ਤੇ ਕੰਜਕਾਂ ਦੀ ਪੂਜਾ ਕੀਤੀ। ਮਾਤਾ ਭਗਵਤੀ ਦੇ ਵਰਤ ਰੱਖੇ ਗਏ।

Ad Position 21
No active advertisement
ਅਜੀਤ ਡੈਸਕ 20-10-2026
ਬੰਗਾ, 19 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਤੇ ਕਲਚਰਲ ਸੋਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਵਲੋਂ ਨੌਵੇਂ ਨਵਰਾਤਰੇ ਦੇ ਦਿਨ ਵਿਸ਼ਵ-ਸੁੱਖ ਸ਼ਾਂਤੀ ਲਈ ਆਪਣੇ ਘਰ ਪਿੰਡ ਕਰਨਾਣਾ ਵਿਖੇ ਹਵਨ ਯੱਗ ਕਰਵਾਇਆ ਤੇ ਕੰਜਕਾਂ ਦੀ ਪੂਜਾ ਕੀਤੀ। ਮਾਤਾ ਭਗਵਤੀ ਦੇ ਵਰਤ ਰੱਖੇ ਗਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜੋ ਛੋਟੀਆਂ ਬੱਚੀਆਂ ਨਾਲ ਦੁਸ਼ਕਰਮ ਦੀਆਂ ਘਟਨਾਵਾਂ ਹੋ ਰਹੀਆਂ ਹਨ, ਨੂੰ ਰੋਕਣ ਲਈ ਅਰਬ ਦੇਸ਼ਾਂ ਵਰਗਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿਚ ਸ਼ਹੀਦ ਭਗਤ ਸਿੰਘ ਸੁਸਾਇਟੀ ਇਸ ਦੇ ਲਈ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਹਵਨ ਯੱਗ ਕਰਕੇ ਮਾਤਾ ਦੀਆਂ ਕੰਜਕਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮੇਹਲੀਆਣਾ ’ਚ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24