22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ਼ੁੱਭ ਤੇ ਅਸ਼ੁੱਭ ਕਰਮ ਕਰਨ ਨਾਲ ਜੀਵ ਦੇ ਭਾਗ ਬਣਦੇ ਹਨ ਚਾਰ ਪਦਾਰਥ ਅਰਥ, ਧਰਮ, ਕਾਮ, ਮੋਕਸ਼ - ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲੇ

ਟੱਪਰੀਆਂ ਖੁਰਦ, 20 ਅਕਤੂਬਰ (ਬੂਥਗੜ੍ਹੀਆ) - ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਸ੍ਰੀ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਮਹੀਨਾਵਾਰ ਇੱਕ ਰੋਜ਼ਾ ਅਸ਼ਟਮੀ ਸਮਾਗਮ ਮੌਜੂਦਾ ਗੱਦੀ ਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਮੌਜੂਦਾ ਗੱਦੀ ਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਵੱਲੋਂ ਅਚਾਰੀਆ ਜਗਤ ਗੁਰੂ ਬਾਬਾ ਗਰੀਬਦਾਸੀ ਰਾਚਿਤ ਬਾਣੀ ਦੇ ਆਦਿ ਅੰਤ ਪਾਠ ਦੇ ਭੋਗ ਪਾਉਣ ਉਪਰੰਤ ਵੱਡੀ ਤਦਾਦ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਆਪਣੇ ਅਨਮੋਲ ਪ੍ਰਵਚਨਾਂ ਦੇ ਦੁਆਰਾ ਨਿਹਾਲ ਕਰਦੇ ਹੋਏ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆ ਨੇ ਸੰਗਤਾਂ ਨੂੰ ਸਤਿਸੰਗ ਉਪਦੇਸ਼ ਦਿੰਦਿਆ ਕਿਹਾ ਗੁਰੂਆਂ ਦੀ ਸੰਗਤ ਕਰਨ ਦੇ ਨਾਲ ਜੀਵ ਦੇ ਭਾਗ ਬਣਦੇ ਹਨ ਜੀਵ ਦੇ ਭਾਗ ਸ਼ੁੱਭ ਤੇ ਅਸ਼ੁੱਭ ਕਰਮ ਕਰਨ ਨਾਲ ਬਣਾਏ ਜਾਂਦੇ ਹਨ ਮਹਾਰਾਜ ਨੇ ਕਿਹਾ ਕਿ ਜਦੋਂ ਜੀਵ ਸ਼ੁੱਭ ਤੇ ਅਸ਼ੁੱਭ ਕਰਮ ਕਰਦਾ ਹੈ ਤਾਂ ਚਾਰ ਪਦਾਰਥਾਂ ਦੀ ਇੱਛਾ ਰੱਖਦਾ ਹੈ ਜਿਨ੍ਹਾਂ ਵਿੱਚ ਅਰਥ, ਧਰਮ, ਕਾਮ, ਮੋਕਸ਼ ਦੀ ਪ੍ਰਾਪਤੀ ਹੁੰਦੀ ਹੈ।

Ad Position 21
No active advertisement
ਅਜੀਤ ਡੈਸਕ 21-10-2026
ਟੱਪਰੀਆਂ ਖੁਰਦ, 20 ਅਕਤੂਬਰ (ਬੂਥਗੜ੍ਹੀਆ) - ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਸ੍ਰੀ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਮਹੀਨਾਵਾਰ ਇੱਕ ਰੋਜ਼ਾ ਅਸ਼ਟਮੀ ਸਮਾਗਮ ਮੌਜੂਦਾ ਗੱਦੀ ਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਮੌਜੂਦਾ ਗੱਦੀ ਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਵੱਲੋਂ ਅਚਾਰੀਆ ਜਗਤ ਗੁਰੂ ਬਾਬਾ ਗਰੀਬਦਾਸੀ ਰਾਚਿਤ ਬਾਣੀ ਦੇ ਆਦਿ ਅੰਤ ਪਾਠ ਦੇ ਭੋਗ ਪਾਉਣ ਉਪਰੰਤ ਵੱਡੀ ਤਦਾਦ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਆਪਣੇ ਅਨਮੋਲ ਪ੍ਰਵਚਨਾਂ ਦੇ ਦੁਆਰਾ ਨਿਹਾਲ ਕਰਦੇ ਹੋਏ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆ ਨੇ ਸੰਗਤਾਂ ਨੂੰ ਸਤਿਸੰਗ ਉਪਦੇਸ਼ ਦਿੰਦਿਆ ਕਿਹਾ ਗੁਰੂਆਂ ਦੀ ਸੰਗਤ ਕਰਨ ਦੇ ਨਾਲ ਜੀਵ ਦੇ ਭਾਗ ਬਣਦੇ ਹਨ ਜੀਵ ਦੇ ਭਾਗ ਸ਼ੁੱਭ ਤੇ ਅਸ਼ੁੱਭ ਕਰਮ ਕਰਨ ਨਾਲ ਬਣਾਏ ਜਾਂਦੇ ਹਨ ਮਹਾਰਾਜ ਨੇ ਕਿਹਾ ਕਿ ਜਦੋਂ ਜੀਵ ਸ਼ੁੱਭ ਤੇ ਅਸ਼ੁੱਭ ਕਰਮ ਕਰਦਾ ਹੈ ਤਾਂ ਚਾਰ ਪਦਾਰਥਾਂ ਦੀ ਇੱਛਾ ਰੱਖਦਾ ਹੈ ਜਿਨ੍ਹਾਂ ਵਿੱਚ ਅਰਥ, ਧਰਮ, ਕਾਮ, ਮੋਕਸ਼ ਦੀ ਪ੍ਰਾਪਤੀ ਹੁੰਦੀ ਹੈ। ਇਸ ਮੌਕੇ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਸਮਾਗਮ ਦੇ ਦੌਰਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਹਮਾ ਵਲੋਂ ਸਮਾਰਟ ਸਕੂਲ ਬੀਰਮਪੁਰ ਨੂੰ 2 ਲੱਖ ਰੁਪਏ ਦੀ ਰਾਸ਼ੀ ਭੇਟ ਅਗਲੀ ਖ਼ਬਰ ਗੁ. ਸੰਗਤਪੁਰਾ ਪੰਡੋਰਾ ਮੁਹੱਲਾ ਨਵਾਂਸ਼ਹਿਰ ਵਿਖੇ ਹੋਇਆ ਅਖੰਡ ਕੀਰਤਨ ਸਮਾਗਮ
Ad Position 24