ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਚੌਹੜ ਸੁੱਜੋ ਨੂੰ ਬੀ. ਸੀ ਵਿੰਗ ਦਾ ਨਿਯੁਕਤੀ ਪੱਤਰ ਸੌਂਪਦੇ ਹੋਏ ਜਥੇਦਾਰ ਹੀਰਾ ਸਿੰਘ ਗਾਬੜੀਆ, ਸੁਖਦੀਪ ਸਿੰਘ ਸ਼ੁਕਾਰ, ਹਰਪ੍ਰੀਤ ਸਿੰਘ ਖਾਰਾ, ਸਚਿਨ ਕੁਮਾਰ ਸ਼ਾਹਪੁਰ ਪੱਟੀ ਆਦਿ। ਸ਼੍ਰੋਮਣੀ ਅਕਾਲੀ ਦਲ ਨੇ ਰਣਜੀਤ ਸਿੰਘ ਚੌਹੜ ਸੁੱਜੋਂ ਨੂੰ ਬੀ.ਸੀ. ਵਿੰਗ ਦੁਆਬਾ ਜ਼ੋਨ ਦਾ ਜਨਰਲ ਸਕੱਤਰ ਲਗਾਇਆ
ਪੱਲੀ ਝਿੱਕੀ, 20 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੁੱਜੋਂ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੌਹੜ ਸੁੱਜੋ ਨੂੰ ਬੀ. ਸੀ ਵਿੰਗ ਦੁਆਬਾ ਜੋਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।
ਅਜੀਤ ਡੈਸਕ
21-10-2026