22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਲਜ਼ਾਰ ਤੇ ਬਿਕਰਮਜੀਤ ਕੇਸ ਵੀ ਸੀ. ਬੀ. ਆਈ. ਨੂੰ ਦਿਓ-ਲੱਕੀ

ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਸੀ. ਬੀ.

Ad Position 21
No active advertisement
ਅਜੀਤ ਡੈਸਕ 23-10-2026
ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਸੀ. ਬੀ. ਆਈ. ਜਾਂਚ ਸ਼ੁਰੂ ਹੋਣ ਤੋਂ ਬਾਅਦ ਭਾਜਪਾ ਨੇ ਦੋ ਹੋਰ ਮਾਮਲਿਆਂ ਵਿਚ ਵੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਸੰਗਰੂਰ ਦੇ ਗੁਲਜ਼ਾਰ ਸਿੰਘ ਤੇ ਬਟਾਲਾ ਦੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਬਿਨਾ ਕਿਸੀ ਹੋਰ ਦੇਰੀ ਸੀ. ਬੀ. ਆਈ ਨੂੰ ਸੌਂਪੇ ਜਾਣ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਕਿਸਾਨੀ ਕਰਜ਼ੇ ਨੂੰ ਲੈ ਜਾਰੀ ਕੀਤੇ ਫ਼ੈਸਲੇ ਨਾਲ ਕਿਸਾਨਾਂ ਨੂੰ ਲੱਗੇਗੀ ਢਾਹ-ਪ੍ਰਧਾਨ ਮਨੋਹਰ ਸਿੰਘ ਅਗਲੀ ਖ਼ਬਰ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਡਾ. ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ
Ad Position 24