23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੂਬੇ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇਨਸਾਫ ਪਸੰਦ ਲੋਕੀ ਪ੍ਰੇਸ਼ਾਨ-ਚੌਧਰੀ ਅਜੈ ਮੰਗੂਪੁਰ

ਸੜੋਆ, 22 ਅਕਤੂਬਰ (ਬਲਵਿੰਦਰ ਨਾਨੋਵਾਲੀਆ)-ਸੂਬੇ ਅੰਦਰ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇਥੋਂ ਦੇ ਇਨਸਾਫ ਪਸੰਦ ਲੋਕੀਂ ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ, ਜਿਸ ਦੇ ਸਿੱਟੇ ਵਜੋਂ ਨਸ਼ਾਂ ਤਸ਼ਕਰਾਂ ਦਾ ਵਿਰੋਧ ਕਰਨ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਹੋਣਾ ਹੈ। ਇਸ ਮੰਦਭਾਗੀ ਘਟਨਾ ਨੇ ਸੂਬਾ ਸਰਕਾਰ ਦੇ ਢਿੱਲੇ ਸ਼ਾਸ਼ਨ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿਤੀ ਹੈ।

Ad Position 21
No active advertisement
ਅਜੀਤ ਡੈਸਕ 23-10-2026
ਸੜੋਆ, 22 ਅਕਤੂਬਰ (ਬਲਵਿੰਦਰ ਨਾਨੋਵਾਲੀਆ)-ਸੂਬੇ ਅੰਦਰ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇਥੋਂ ਦੇ ਇਨਸਾਫ ਪਸੰਦ ਲੋਕੀਂ ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ, ਜਿਸ ਦੇ ਸਿੱਟੇ ਵਜੋਂ ਨਸ਼ਾਂ ਤਸ਼ਕਰਾਂ ਦਾ ਵਿਰੋਧ ਕਰਨ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਹੋਣਾ ਹੈ। ਇਸ ਮੰਦਭਾਗੀ ਘਟਨਾ ਨੇ ਸੂਬਾ ਸਰਕਾਰ ਦੇ ਢਿੱਲੇ ਸ਼ਾਸ਼ਨ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿਤੀ ਹੈ। ਇਹ ਵਿਚਾਰ ਚੌਧਰੀ ਅਜੈ ਮੰਗੂਪੁਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਵੱਖ-ਵੱਖ ਪਿੰਡਾਂ ਅੰਦਰ ਕਾਂਗਰਸ ਪਾਰਟੀ ਦੇ ਫਰਵਰੀ 2027 ਦੇ ਪਾਰਟੀ ਏਜੰਡੇ ਬਾਰੇ ਜਾਣੂੰ ਕਰਵਾਉਣ ਸਮੇਂ ਪਿੰਡ ਭਨੂੰ ਵਿਖੇ ਪ੍ਰਗਟ ਕੀਤਾ। ਇਸ ਮੌਕੇ ਤਿਲਕ ਰਾਜ ਸੂਦ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਸੜੋਆ, ਗਿਆਨ ਸਿੰਘ ਭਨੂੰ, ਸਤਵਿੰਦਰ ਰਕੜ ਅਤੇ ਮਹਿੰਦਰ ਚੰਦ ਪੋਜੇਵਾਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੌਬੀ ਕੰਗ ਨੇ ਮਜਾਰਾ ਕਲਾਂ ਤੇ ਮਜਾਰਾ ਖੁਰਦ ਵਿਖੇ 289 ਪਰਿਵਾਰਾਂ ਨੂੰ ਵੰਡੇ ਰਜਿਸਟਰੀ ਸਰਟੀਫਿਕੇਟ ਅਗਲੀ ਖ਼ਬਰ ਸਰਕਾਰ ਵਲੋਂ ਕਿਸਾਨੀ ਕਰਜ਼ੇ ਨੂੰ ਲੈ ਜਾਰੀ ਕੀਤੇ ਫ਼ੈਸਲੇ ਨਾਲ ਕਿਸਾਨਾਂ ਨੂੰ ਲੱਗੇਗੀ ਢਾਹ-ਪ੍ਰਧਾਨ ਮਨੋਹਰ ਸਿੰਘ
Ad Position 24