23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕਸਬਾ ਮਜਾਰੀ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਰਵਾਨਾ

ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਕਸਬਾ ਮਜਾਰੀ ਤੋਂ ਇਲਾਕੇ ਦੀਆਂ ਸਿੱਖ ਸੰਗਤਾਂ ਦਾ ਜਥਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਗੁਰਦੁਆਰਾ ਸਿੰਘ ਸਭਾ ਮਜਾਰੀ ਤੋਂ ਗਿਆਨੀ ਸੋਹਣ ਸਿੰਘ ਮਜਾਰੀ ਦੇ ਯਤਨਾਂ ਸਦਕਾ ਸ਼ਰਧਾ ਨਾਲ ਰਵਾਨਾ ਹੋਇਆ। ਇਸ ਮੌਕੇ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 23-10-2026
ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਕਸਬਾ ਮਜਾਰੀ ਤੋਂ ਇਲਾਕੇ ਦੀਆਂ ਸਿੱਖ ਸੰਗਤਾਂ ਦਾ ਜਥਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਗੁਰਦੁਆਰਾ ਸਿੰਘ ਸਭਾ ਮਜਾਰੀ ਤੋਂ ਗਿਆਨੀ ਸੋਹਣ ਸਿੰਘ ਮਜਾਰੀ ਦੇ ਯਤਨਾਂ ਸਦਕਾ ਸ਼ਰਧਾ ਨਾਲ ਰਵਾਨਾ ਹੋਇਆ। ਇਸ ਮੌਕੇ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਰਦਾਸ ਕੀਤੀ। ਸੰਗਤਾਂ ਵਿਚ ਇਸ ਧਾਰਮਿਕ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਜਥੇ ਦੀ ਰਵਾਨਗੀ ਮੌਕੇ ਸੰਗਤਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਯਾਤਰਾ ਦੌਰਾਨ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੁੜਨ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਨਿਰਮਲ ਸਾਗਰ ਸਕੂਲ ਲਸਾੜਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਬਿੱਟੂ ਦਾ ਝੰਡੇਰ-ਖੁਰਦ ’ਚ ਸਨਮਾਨ
Ad Position 24