24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਤਨਾਮ ਸਿੰਘ ਝਿੱਕਾ ਨੂੰ ਬੀ. ਸੀ. ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਾਉਣ ਨਾਲ ਇਲਾਕੇ ਨੂੰ ਮਾਣ-ਮੇਹਲੀਆਣਾ

ਘੁੰਮਣਾਂ, 23 ਅਕਤੂਬਰ (ਮਹਿੰਦਰਪਾਲ ਸਿੰਘ)-ਸ਼ੋ੍ਮਣੀ ਅਕਾਲੀ ਦਲ (ਬ) ਵਲੋਂ ਸ. ਸੁਖਬੀਰ ਸਿੰਘ ਬਾਦਲ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਬੀ.

Ad Position 21
No active advertisement
ਅਜੀਤ ਡੈਸਕ 24-10-2026
ਘੁੰਮਣਾਂ, 23 ਅਕਤੂਬਰ (ਮਹਿੰਦਰਪਾਲ ਸਿੰਘ)-ਸ਼ੋ੍ਮਣੀ ਅਕਾਲੀ ਦਲ (ਬ) ਵਲੋਂ ਸ. ਸੁਖਬੀਰ ਸਿੰਘ ਬਾਦਲ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਬੀ. ਸੀ. ਵਿੰਗ ਦੇ ਪ੍ਰਧਾਨ ਵਲੋਂ ਸਤਨਾਮ ਸਿੰਘ ਝਿੱਕਾ ਪੁੱਤਰ ਕਰਨੈਲ ਸਿੰਘ ਨੂੰ ਬੀ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਬਣਾਏ ਜਾਣ ’ਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਮੇਹਲੀਆਣਾ ਨੇ ਹਾਈਕਮਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਸ਼੍ਰੋਮਣੀ ਅਕਾਲੀ ਦਲ (ਬ) ਇਕੋ ਇਕ ਪਾਰਟੀ ਹੈ ਜੋ ਵਰਕਰਾਂ ਦੇ ਸਨਮਾਨ ਦਾ ਪੂਰਾ ਧਿਆਨ ਰੱਖਦੀ ਹੈ। ਧੰਨਵਾਦ ਕਰਨ ਵਾਲਿਆਂ ’ਚ ਮਨਜੋਤ ਸਿੰਘ, ਸਾਧੂ ਸਿੰਘ ਭਰੋਲੀ, ਬੁੱਧ ਸਿੰਘ, ਰਣਜੀਤ ਸਿੰਘ, ਦਿਆਲ ਸਿੰਘ, ਸੁਰਿੰਦਰ ਸਿੰਘ, ਸੁਰਜੀਤ ਸਿੰਘ, ਤਰਲੋਚਨ ਸਿੰਘ, ਸਤਨਾਮ ਸਿੰਘ, ਸਤਪਾਲ ਸਿੰਘ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਵਤਨ ਪਰਤੇ ਸਿੱਖ ਪ੍ਰਚਾਰਕ ਸਤਨਾਮ ਸਿੰਘ ਭਾਰਾਪੁਰ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਅਥਲੀਟ ਲਵਜੋਤ ਕੌਰ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24