25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਾਂਗਰਸ ਪਾਰਟੀ ਵਿਕਾਸ ਦੇ ਅਧਾਰ ’ਤੇ ਚੋਣਾਂ ਜਿੱਤੇਗੀ-ਕਲਸੀ

ਬਹਿਰਾਮ, 24 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਆਧਾਰ ’ਤੇ ਜਿੱਤੇਗੀ ਤੇ ਪੰਜਾਬ ਵਿਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਅਮਰਜੀਤ ਸਿੰਘ ਕਲਸੀ ਬਲਾਕ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਨੇ ਇਥੇ ਆਖੇ।

Ad Position 21
No active advertisement
ਅਜੀਤ ਡੈਸਕ 25-10-2026
ਬਹਿਰਾਮ, 24 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਆਧਾਰ ’ਤੇ ਜਿੱਤੇਗੀ ਤੇ ਪੰਜਾਬ ਵਿਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਅਮਰਜੀਤ ਸਿੰਘ ਕਲਸੀ ਬਲਾਕ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਨੇ ਇਥੇ ਆਖੇ। ਉਨ੍ਹਾਂ ਕਿਹਾ ਕਿ ਸਰਗਰਮ ਵਰਕਰਾਂ ਨਾਲ ਬੂਥ ਲੈਵਲ ਦੀਆਂ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਸਾਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਲੋਕ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਸਰਕਾਰ ਚਾਹੁੰਦੇ ਹਨ ਜੋ ਸਿਰਫ ਕਾਂਗਰਸ ਪਾਰਟੀ ਹੀ ਦੇ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਮੋਹਰੀ ਰਿਹਾ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਮਹਿੰਦੀਪੁਰ ਵਿਖੇ ਵਿਦਿਆਰਥੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤਾ ਜਾਗਰੂਕ
Ad Position 24