27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਾਮਵਰ ਕਵੀ ਗਿਆਨੀ ਹਰਨਾਮ ਸਿੰਘ ਜੋਸ਼ੀਲਾ ਨਹੀਂ ਰਹੇ

ਬਲਾਚੌਰ, 27 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬੀ ਸਾਹਿਤ ਮੰਚ ਬਲਾਚੌਰ ਦੇ ਸਰਪ੍ਰਸਤ ਤੇ ਪੰਜਾਬ ਦੇ ਨਾਮਵਰ ਕਵੀ ਗਿਆਨੀ ਹਰਨਾਮ ਸਿੰਘ ਜੋਸ਼ੀਲਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਹ 84 ਵਰਿਆਂ ਦੇ ਸਨ।

Ad Position 21
No active advertisement
ਅਜੀਤ ਡੈਸਕ 28-10-2026
ਬਲਾਚੌਰ, 27 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬੀ ਸਾਹਿਤ ਮੰਚ ਬਲਾਚੌਰ ਦੇ ਸਰਪ੍ਰਸਤ ਤੇ ਪੰਜਾਬ ਦੇ ਨਾਮਵਰ ਕਵੀ ਗਿਆਨੀ ਹਰਨਾਮ ਸਿੰਘ ਜੋਸ਼ੀਲਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਹ 84 ਵਰਿਆਂ ਦੇ ਸਨ। ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਮੌਹਰਾ ਤਹਿਸੀਲ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਨੇ ਬਲਾਚੌਰ ਦੇ ਬੀਏਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਿੱਥੇ ਸੇਵਾਵਾਂ ਦਿੱਤੀਆਂ, ਉਥੇ ਨਾਮਵਰ ਕਵੀ ਵਜੋਂ ਆਲ ਇੰਡੀਆ ਰੇਡੀਓ ਤੇ ਦੂਰਦਰਸ਼ਨ ਜਲੰਧਰ ਦੇ ਕਵੀ ਦਰਬਾਰ ਪ੍ਰੋਗਰਾਮ ਵਿੱਚ ਹਾਜਰੀ ਲਗਵਾਉਂਦੇ ਰਹੇ। ਦੂਜੇ ਪਾਸੇ ਬੀਏਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਪ੍ਰਿੰਸੀਪਲ ਚੰਦਰੇਸ਼ ਸ਼ੌਰੀ ਤੇ ਪੰਜਾਬੀ ਸਾਹਿਤ ਮੰਚ ਬਲਾਚੌਰ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਏ ਵਲੋਂ ਗਿਆਨੀ ਹਰਨਾਮ ਸਿੰਘ ਜੋਸ਼ੀਲਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ।ਜਿਕਰਯੋਗ ਹੈ ਕਿ ਗਿਆਨੀ ਹਰਨਾਮ ਸਿੰਘ ਜੋਸ਼ੀਲਾ ਜੀ ਦੀ ਜੋਸ਼ੀਲੇ ਬੋਲ ਪੁਸਤਕ ਦੀ ਹਰ ਪਾਸੇ ਚਰਚਾ ਰਹੀ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਸਮੂਹ ਸੰਗਤਾਂ ਨੂੰ ਦਿੱਤੀਆਂ ਮੁਬਾਰਕਾਂ ਅਗਲੀ ਖ਼ਬਰ ਸਾਨੂੰ ਭਗਵਾਨ ਵਾਲਮੀਕਿ ਜੀ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ - ਡਾਕਟਰ ਨਛੱਤਰ ਪਾਲ
Ad Position 24