29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪ੍ਰਧਾਨ ਹਰਦੀਪ ਸਿੰਘ ਰੰਧਾਵਾ ਅਤੇ ਏ.ਐੱਸ.ਆਈ. ਜਗਦੇਵ ਸਿੰਘ ਨੂੰ ਸਦਮਾ, ਭਰਾ ਦਾ ਦਿਹਾਂਤ, ਸਸਕਾਰ ਅੱਜ

ਘੋਗਰਾ, 28 ਅਕਤੂਬਰ (ਆਰ. ਐੱਸ.

Ad Position 21
No active advertisement
ਅਜੀਤ ਡੈਸਕ 29-10-2026
ਘੋਗਰਾ, 28 ਅਕਤੂਬਰ (ਆਰ. ਐੱਸ. ਸਲਾਰੀਆ)-ਪ੍ਰਧਾਨ ਹਰਦੀਪ ਸਿੰਘ ਰੰਧਾਵਾ ਅਤੇ ਏ. ਐੱਸ. ਆਈ ਜਗਦੇਵ ਸਿੰਘ ਨੂੰ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਕੈਪ. ਸੁਖਚੈਨ ਸਿੰਘ ਦਾ ਅਚਾਨਕ ਦਿਲ ਦੀ ਗਤੀ ਰੁਕ ਜਾਣ ਨਾਲ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 29 ਅਕਤੂਬਰ ਨੂੰ ਜੱਦੀ ਪਿੰਡ ਭਾਗੜਾਂ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਪਰਮਜੀਤ ਸਿੰਘ ਲਾਡੀ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਜਤਿੰਦਰ ਸਿੰਘ, ਜਸਪਾਲ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ ਅਤੇ ਹੋਰ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਤੀਜੇ ਵਿਚੋਂ ਮੋਹਰੀ ਰਹੀਆਂ ਵਿਦਿਆਰਥਣਾਂ। ਖ਼ਾਲਸਾ ਕਾਲਜ ਦਾ ਬੀ.ਏ. ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ਼ਹੀਦੀ ਪੁਰਬ ਸੰਬੰਧੀ ਸਮਾਗਮ 31 ਨੂੰ - ਪ੍ਰਿੰਸੀਪਲ ਵਰਿੰਦਰ ਕੌਰ
Ad Position 24