29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਸੇਵਾ ਕਾਲਜ ’ਚ ਬੀ. ਐੱਸ. ਸੀ. ਨਰਸਿੰਗ ਪੋਸਟ ਬੇਸਿਕ ਲਈ ਕੌਂਸਲਿੰਗ ਅੱਜ-ਡਾ. ਰਾਏ

ਗੜ੍ਹਸ਼ੰਕਰ, 29 ਅਕਤੂਬਰ (ਧਾਲੀਵਾਲ)-ਗੁਰਸੇਵਾ ਕਾਲਜ ਆਫ਼ ਨਰਸਿੰਗ ਪਨਾਮ ਵਿਖੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 30-10-2026
ਗੜ੍ਹਸ਼ੰਕਰ, 29 ਅਕਤੂਬਰ (ਧਾਲੀਵਾਲ)-ਗੁਰਸੇਵਾ ਕਾਲਜ ਆਫ਼ ਨਰਸਿੰਗ ਪਨਾਮ ਵਿਖੇ ਬੀ. ਐੱਸ. ਸੀ. ਨਰਸਿੰਗ ਪੋਸਟ ਬੇਸਿਕ ਦੀਆਂ ਖ਼ਾਲੀ ਸੀਟਾਂ ਲਈ ਕੌਂਸਲਿੰਗ 30 ਅਕਤੂਬਰ ਨੂੰ ਸਵੇਰੇ 10 ਵਜੇ ਕਾਲਜ ਕੈਂਪਸ ਵਿਚ ਰੱਖੀ ਗਈ ਹੈ। ਗੁਰਸੇਵਾ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਡਾ. ਜੰਗ ਬਹਾਦਰ ਸਿੰਘ ਰਾਏ ਨੇ ਦੱਸਿਆ ਕਿ ਬੀ. ਐੱਸ. ਸੀ. ਨਰਸਿੰਗ ਪੋਸਟ ਬੇਸਿਕ ਦੀਆਂ ਖ਼ਾਲੀ ਪਈਆਂ ਸੀਟਾਂ ਲਈ 30 ਅਕਤੂਬਰ ਨੂੰ ਸਵੇਰੇ 9 ਵਜੇ ਤੱਕ ਪ੍ਰਿੰਸੀਪਲ ਦਫ਼ਤਰ ਵਿਚ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਪੰਜਾਬ ਸਰਕਾਰ ਦੀਆਂ ਵਜ਼ੀਫ਼ਾ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ। ਵਿਦਿਆਰਥੀਆਂ ਲਈ ਟਰਾਂਸਪੋਰਟ ਦਾ ਪ੍ਰਬੰਧ ਤੇ ਹੋਸਟਲ ਦੀ ਸੁਵਿਧਾ ਵੀ ਉਪਲਬਧ ਹੈ। ਉਨ੍ਹਾਂ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਮੇਂ ਸਿਰ ਕੌਂਸਲਿੰਗ ਲਈ ਪਹੁੰਚਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਬੀ. ਐੱਸ. ਸੀ. ਮਲਟੀ ਮੀਡੀਆ ਵਿਭਾਗ ਦੇ ਰਿਸ਼ਵ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਵਲੋਂ ਕੱਲ੍ਹ ਦੇਸ਼ ਭਰ ’ਚ ਲਈ ਜਾਵੇਗੀ ਧਾਰਮਿਕ ਪ੍ਰੀਖਿਆ-ਸੁਪਰਡੈਂਟ ਸ਼ੇਖੂਪੁਰੀ
Ad Position 24