31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

“ ਸੁਰੱਖਿਅਤ ਬਚਪਨ ਅਭਿਆਨ” ਤਹਿਤ ਕਰਵਾਇਆ ਸੈਮੀਨਾਰ

ਨਵਾਂਸ਼ਹਿਰ, 31 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸਕੂਲ ਮੱਲੂਪੋਤਾ ਵਿਖੇ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਬੱਚਿਆਂ ਦੇ ਅਧਿਕਾਰਾਂ ਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ‘ਪੋਕਸੋ ਐਕਟ 2012’ ਬਾਰੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਰਵੀ ਪਾਲ ਸਿੰਘ ਭਾਰਦਵਾਜ ਵਧੀਕ ਸਿਵਲ ਜੱਜ ਵਲੋਂ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ‘ਪੋਕਸੋ ਐਕਟ 2012’ ਬਾਰੇ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਿਟੀ ਦੇ ਟੋਲ-ਫ੍ਰੀ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 01-11-2026
ਨਵਾਂਸ਼ਹਿਰ, 31 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸਕੂਲ ਮੱਲੂਪੋਤਾ ਵਿਖੇ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਬੱਚਿਆਂ ਦੇ ਅਧਿਕਾਰਾਂ ਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ‘ਪੋਕਸੋ ਐਕਟ 2012’ ਬਾਰੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਰਵੀ ਪਾਲ ਸਿੰਘ ਭਾਰਦਵਾਜ ਵਧੀਕ ਸਿਵਲ ਜੱਜ ਵਲੋਂ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ‘ਪੋਕਸੋ ਐਕਟ 2012’ ਬਾਰੇ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਿਟੀ ਦੇ ਟੋਲ-ਫ੍ਰੀ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਨਲ ਵਕੀਲ ਐਮ. ਪੀ. ਨਈਅਰ, ਪੈਰਾ ਲੀਗਲ ਵਲੰਟੀਅਰਜ਼ ਅਵਤਾਰ ਚੰਦ ਚੁੰਬਰ, ਜਸਵਿੰਦਰ ਕੌਰ ਰਾਣੀ ਤੇ ਰਵਜੋਤ ਸਿੰਘ ਚੁੰਬਰ ਵਲੋਂ ਵੀ ਜਾਗਰੂਕ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੰਗੂਪੁਰ ਕੈਂਪ ਦੌਰਾਨ ਅੱਖਾਂ ਦਾ ਆਪ੍ਰੇਸ਼ਨ ਕਰਵਾ ਚੁੱਕੇ ਮਰੀਜ ਅੱਖਾਂ ਦੀ ਮੁੜ ਜਾਂਚ ਲਈ ਕੱਲ੍ਹ ਮੰਗੂਪੁਰ ਪਹੁੰਚਣ-ਪ੍ਰੋ.... ਅਗਲੀ ਖ਼ਬਰ ‘ ਆਪ’ ਵਲੋਂ ਬੀਬੀ ਸੰਤੋਸ਼ ਕਟਾਰੀਆ ਨੂੰ ਮੁੜ ਬਣਾਇਆ ਆਪਣਾ ਉਮੀਦਵਾਰ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਾਰਟੀ ਦਾ ਕੀਤਾ ਧੰਨਵਾ...
Ad Position 24