ਨਵਾਂਸ਼ਹਿਰ ’ਚ ਕੰਨਾਂ ਦੇ ਮੁਫ਼ਤ ਟੈਸਟ ਤੇ 50 ਫੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ
ਬਠਿੰਡਾ, 31 ਅਕਤੂਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਐਸ.
ਬਠਿੰਡਾ, 31 ਅਕਤੂਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਐਸ. ਐਸ. ਹੀਅਰਿੰਗ ਕੰਪਨੀ ਵਲੋਂ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉਪਰ ਇਹ ਮਸ਼ੀਨਾਂ 1 ਨਵੰਬਰ ਨੂੰ ਹੋਟਲ ਜਨਪੱਥ ਬੈਕ ਸਾਈਡ ਬੱਸ ਅੱਡਾ ਨਵਾਂ ਸ਼ਹਿਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 50 ਫੀਸਦੀ ਛੋਟ ’ਤੇ ਜਰਮਨ ਤਕਨੀਕ ਦੀਆਂ ਡਿਜ਼ੀਟਲ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਇਹ ਮਸ਼ੀਨਾਂ ਬੱਚਿਆਂ ਅਤੇ ਬਜ਼ੁਰਗਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਤੇ ਆਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।