02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਲੀਪੁਰ ਵਿਖੇ ਅੱਖਾਂ ਦੀ ਜਾਂਚ ਤੇ ਆਪਰੇਸ਼ਨ ਕੈਂਪ ਲਗਾਇਆ

ਸਮੁੰਦੜਾ, 1 ਨਵੰਬਰ (ਤੀਰਥ ਸਿੰਘ ਰੱਕੜ)-ਪਿੰਡ ਅਲੀਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਵਲੋਂ ਨਗਰ ਵਾਸੀਆਂ ਤੇ ਮਨਦੀਪ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ। ਇਸ ਮੌਕੇ ਅੱਖਾਂ ਦੇ ਮਾਹਰ ਡਾਕਟਰ ਮਨਦੀਪ ਕੌਰ ਤੇ ਉਨ੍ਹਾਂ ਦੀ ਟੀਮ ਵਲੋਂ 301 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ 43 ਮਰੀਜ਼ ਅਪਰੇਸ਼ਨ ਲਈ ਭੇਜੇ ਗਏ।

Ad Position 21
No active advertisement
ਅਜੀਤ ਡੈਸਕ 02-11-2026
ਸਮੁੰਦੜਾ, 1 ਨਵੰਬਰ (ਤੀਰਥ ਸਿੰਘ ਰੱਕੜ)-ਪਿੰਡ ਅਲੀਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਵਲੋਂ ਨਗਰ ਵਾਸੀਆਂ ਤੇ ਮਨਦੀਪ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ। ਇਸ ਮੌਕੇ ਅੱਖਾਂ ਦੇ ਮਾਹਰ ਡਾਕਟਰ ਮਨਦੀਪ ਕੌਰ ਤੇ ਉਨ੍ਹਾਂ ਦੀ ਟੀਮ ਵਲੋਂ 301 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ 43 ਮਰੀਜ਼ ਅਪਰੇਸ਼ਨ ਲਈ ਭੇਜੇ ਗਏ। ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਤੇ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ। ਇਸ ਮੌਕੇ ਕੈਂਪ ਪ੍ਰਬੰਧਕ ਹਰਭਜਨ ਸਿੰਘ ਯੂ. ਐਸ. ਏ., ਜਥੇਦਾਰ ਬੂਟਾ ਸਿੰਘ, ਬਲਵੀਰ ਸਿੰਘ, ਨੰਬਰਦਾਰ ਬਲਜੀਤ ਸਿੰਘ, ਜਰਨੈਲ ਸਿੰਘ ਫੌਜੀ, ਸੌਦਾਗਰ ਸਿੰਘ, ਸਰਬਜੀਤ ਸਿੰਘ, ਦਲਜੀਤ ਸਿੰਘ ਬੈਂਸ (ਖੁਰਦਾਂ), ਸੋਢੀ ਸਿੰਘ, ਮੱਖਣ ਸਿੰਘ, ਨਛੱਤਰ ਸਿੰਘ, ਜਸਵੀਰ ਸਿੰਘ ਪੁਰਖੋਵਾਲ, ਹਰਵੇਲ ਸਿੰਘ ਸੈਣੀ, ਧਰਮਵੀਰ ਸਿੰਘ ਰਾਜਾ, ਜਸਕਰਨ ਸਿੰਘ ਨੰਬਰਦਾਰ, ਜਥੇਦਾਰ ਹਜੂਰਾ ਸਿੰਘ ਪੈਲੀ, ਬਲਜੀਤ ਸਿੰਘ ਸਰਪੰਚ, ਰਾਜਕੁਮਾਰ, ਪਰਮਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਯੂਨਾਇਟਡ ਸਿੱਖ ਮਿਸ਼ਨ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਨਿਸ਼ਕਾਮ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ ਅਗਲੀ ਖ਼ਬਰ ਸੰਤੋਸ਼ ਕਟਾਰੀਆ ਨੂੰ ਦੁਬਾਰਾ ਟਿਕਟ ਮਿਲਣ ’ਤੇ ਹੈਪੀ ਗੋਲੂਮਾਜਰਾ ਨੇ ਕਾਠਗੜ੍ਹ ਸ਼ੈਲਰ ਵਿਖੇ ਵੰਡੇ ਲੱਡੂ
Ad Position 24