03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਆਉਂਦੀਂਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ-ਕਟਾਰੀਆਂ

ਬਹਿਰਾਮ, 2 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਆਉਂਦੀਂਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ।

Ad Position 21
No active advertisement
ਅਜੀਤ ਡੈਸਕ 03-11-2026
ਬਹਿਰਾਮ, 2 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਆਉਂਦੀਂਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਮਨਜਿੰਦਰ ਸਿੰਘ ਕਟਾਰੀਆਂ ਨੇ ਪਾਰਟੀ ਹਿੱਤ ਗੱਲਬਾਤ ਕਰਦਿਆ ਇੱਥੇ ਆਖੇ। ਉਪਰੰਤ ਉਨ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ, ਕੌਮੀ ਪ੍ਰਧਾਨ ਐਸ.ਸੀ ਵਿੰਗ ਗੁਲਜਾਰ ਸਿੰਘ ਰਾਣੀਕੇ, ਜਥੇ. ਸਤਨਾਮ ਸਿੰਘ ਲਾਦੀਆਂ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਡਾ. ਸਤਵਿੰਦਰਪਾਲ ਸਿੰਘ ਹਲਕਾ ਇੰਚਾਰਜ ਬੰਗਾ, ਪ੍ਰੇਮ ਸਿੰਘ ਕਲਸੀ, ਜਥੇ. ਸੁਖਦੇਵ ਸਿੰਘ ਮੇਹਲੀਆਣਾ, ਪਰਮਜੀਤ ਸਿੰਘ ਪੰਮਾ, ਸਤਨਾਮ ਸਿੰਘ ਝਿੱਕਾ ਆਦਿ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜਿਨ੍ਹਾਂ ਮੇਰੀਆਂ ਪਾਰਟੀ ਪ੍ਰਤੀ ਸੇਵਾਵਾਂ ਦੇਖਦੇ ਹੋਏ ਮੈਨੂੰ ਐਸ.ਸੀ ਵਿੰਗ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਜ਼ਿੰਮੇਵਾਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਵਾਂਗਾ।
Ad Position 22
No active advertisement
ਪਿਛਲੀ ਖ਼ਬਰ ਨਵੰਬਰ 1984 ’ਚ ਕਾਂਗਰਸ ਵਲੋਂ ਮਿਥ ਕੇ ਕੀਤੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਅੱਜ ਤੱਕ ਪੂਰਾ ਇਨਸਾਫ਼ ਨਹੀਂ ਮਿਲਿਆ -ਜਥੇਦ... ਅਗਲੀ ਖ਼ਬਰ ਕੇ.ਸੀ.ਸੀ. ਨੀਤੀ ਤਹਿਤ ਲਿਆਂਦੀਆਂ ਜਾ ਰਹੀਆਂ ਸ਼ਰਤਾਂ ਵਾਪਸ ਲਈਆਂ ਜਾਣ-ਸੰਯੁਕਤ ਕਿਸਾਨ ਮੋਰਚਾ
Ad Position 24