04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਿਮਰਨ ਸਹਿਜਪਾਲ ਵਲੋਂ ਖਾਲਸਾ ਫਾਰਮ-ਸੁੱਜੋਵਾਲ ਸੰਪਰਕ ਸੜਕ ਬਣਾਉਣ ’ਤੇ ਵਿਧਾਇਕਾ ਕਟਾਰੀਆ ਦਾ ਧੰਨਵਾਦ

ਬਲਾਚੌਰ, 3 ਨਵੰਬਰ (ਨਰੇਸ਼ ਧੌਲ) - ਬਲਾਚੌਰ ਸ਼ਹਿਰ ਤੋਂ ਖਾਲਸਾ ਫਾਰਮ-ਸੁੱਜੋਵਾਲ ਨੂੰ ਜਾਣ ਵਾਲੀ ਸੰਪਰਕ ਸੜਕ ਬਣਾਏ ਜਾਣ ’ਤੇ ਉੱਘੀ ਪੰਜਾਬੀ ਫਿਲਮੀ ਅਦਾਕਾਰਾ ਸਿਮਰਨ ਸਹਿਜਪਾਲ ਨੇ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਖਾਲਸਾ ਫਾਰਮ-ਸੁੱਜੋਵਾਲ ਲਿੰਕ ਸੜਕ ’ਤੇ ਲੰਬੇ ਸਮੇਂ ਤੋਂ ਲੁੱਕ ਨਾ ਪੈਣ ਕਾਰਨ ਸੜਕ ਦੀ ਹਾਲਤ ਖਸਤਾ ਬਣੀ ਹੋਈ ਸੀ, ਜਿਸ ਕਾਰਨ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ, ਸਕੂਲੀ ਵਿਦਿਆਰਥੀਆਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਵੀ ਸੁਖਾਲੀ ਹੋਵੇਗੀ।

Ad Position 21
No active advertisement
ਅਜੀਤ ਡੈਸਕ 04-11-2026
ਬਲਾਚੌਰ, 3 ਨਵੰਬਰ (ਨਰੇਸ਼ ਧੌਲ) - ਬਲਾਚੌਰ ਸ਼ਹਿਰ ਤੋਂ ਖਾਲਸਾ ਫਾਰਮ-ਸੁੱਜੋਵਾਲ ਨੂੰ ਜਾਣ ਵਾਲੀ ਸੰਪਰਕ ਸੜਕ ਬਣਾਏ ਜਾਣ ’ਤੇ ਉੱਘੀ ਪੰਜਾਬੀ ਫਿਲਮੀ ਅਦਾਕਾਰਾ ਸਿਮਰਨ ਸਹਿਜਪਾਲ ਨੇ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਖਾਲਸਾ ਫਾਰਮ-ਸੁੱਜੋਵਾਲ ਲਿੰਕ ਸੜਕ ’ਤੇ ਲੰਬੇ ਸਮੇਂ ਤੋਂ ਲੁੱਕ ਨਾ ਪੈਣ ਕਾਰਨ ਸੜਕ ਦੀ ਹਾਲਤ ਖਸਤਾ ਬਣੀ ਹੋਈ ਸੀ, ਜਿਸ ਕਾਰਨ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ, ਸਕੂਲੀ ਵਿਦਿਆਰਥੀਆਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਵੀ ਸੁਖਾਲੀ ਹੋਵੇਗੀ। ਸਿਮਰਨ ਸਹਿਜਪਾਲ ਨੇ ਕਿਹਾ ਕਿ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਸ ਲਿੰਕ ਸੜਕ ਦਾ ਨਿਰਮਾਣ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਸਨਫਾਰਮਾ ਇੰਡਸਟਰੀਜ਼ ਲਿਮ.ਵਲੋਂ ਹਾਈ ਸਕੂਲ ਪੋਜੇਵਾਲ ਵਿਖੇ ਬੱਚਿਆਂ ਲਈ ਖੇਡਾਂ ਦਾ ਸਾਮਾਨ ਭੇਟ ਅਗਲੀ ਖ਼ਬਰ ਮੂਮ ਗੋਤਰ ਜਠੇਰਿਆਂ ਦਾ ਜੋੜ ਮੇਲਾ 9 ਨੂੰ
Ad Position 24