ਰਮੇਸ਼ ਕੌਸ਼ਲ ਦਾ ਦਿਹਾਂਤ, ਵੱਖ-ਵੱਖ ਲੋਕਾਂ ਵਲੋਂ ਦੁੱਖ ਦਾ ਪ੍ਰਗਟਾਵਾ
ਬਹਿਰਾਮ, 3 ਨਵੰਬਰ (ਨਛੱਤਰ ਸਿੰਘ ਬਹਿਰਾਮ)-ਭਾਰਤ ਵਿਕਾਸ ਪ੍ਰੀਸ਼ਦ ਜੱਸੋਮਜਾਰਾ ਰਮੇਸ਼ ਕੌਸ਼ਲ ਦਾ ਬੀਤੇ ਕੱਲ੍ਹ ਦੇਹਾਂਤ ਗਿਆ। ਇਸ ਦੁੱਖ ਦੀ ਘੜੀ ਵਿੱਚ ਕੌਸ਼ਲ ਪਰਿਵਾਰ ਨਾਲ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
ਬਹਿਰਾਮ, 3 ਨਵੰਬਰ (ਨਛੱਤਰ ਸਿੰਘ ਬਹਿਰਾਮ)-ਭਾਰਤ ਵਿਕਾਸ ਪ੍ਰੀਸ਼ਦ ਜੱਸੋਮਜਾਰਾ ਰਮੇਸ਼ ਕੌਸ਼ਲ ਦਾ ਬੀਤੇ ਕੱਲ੍ਹ ਦੇਹਾਂਤ ਗਿਆ। ਇਸ ਦੁੱਖ ਦੀ ਘੜੀ ਵਿੱਚ ਕੌਸ਼ਲ ਪਰਿਵਾਰ ਨਾਲ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਜਿਨ੍ਹਾ ਵਿੱਚ ਪ੍ਰਿੰਸੀਪਲ ਸੁਖਦੇਵ ਸਿੰਘ ਰਾਣਾ, ਹਰਮੇਲ ਸਿੰਘ ਸਾਬਕਾ ਸਰਪੰਚ ਜੱਸੋਮਜਾਰਾ, ਪਹਿਲਵਾਨ ਅਮਰੀਕ ਸਿੰਘ ਮੇਹਲੀ, ਬਲਦੇਵ ਸਿਘ ਰਾਣਾ, ਰਾਜਿੰਦਰ ਸ਼ਰਮਾ ਕੁਲਥਮ, ਰਾਮ ਮੂਰਤੀ ਸ਼ਰਮਾ, ਪੀ.ਆਰ ਸੌਂਧੀ ਚੀਫ ਰੈਸਲਿੰਗ ਕੋਚ, ਪਹਿਲਵਾਨ ਸਤਨਾਮ ਸਿੰਘ ਲਾਦੀਆਂ, ਮਾਸਟਰ ਪ੍ਰਮਿੰਦਰ ਸਿੰਘ, ਤਰਵਿੰਦਰ ਕੁਮਾਰ, ਕੁੰਦਨ ਯੂ.ਕੇ, ਗਿਆਨ ਏਸ਼ਵਰ, ਗੁਰਪ੍ਰੀਤ ਕੈਨੇਡਾ, ਮਨਜੀਤ ਸਿੰਘ, ਦਵਿੰਦਰ ਇਟਲੀ, ਮਹਿੰਦਰ ਸਿੰਘ, ਮੋਹਣ ਸਿੰਘ ਢਾਡੀ, ਵਿਸ਼ਾਲ ਕੌਸ਼ਲ, ਗੁਰਪ੍ਰੀਤ ਸਿੰਘ, ਇਕਬਾਲ ਕੱਟ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ।