ਸੰਗਰੂਰ ਵਿਖੇ ਨਸ਼ਾ ਵਿਰੋਧੀ ਮਹਾਂ ਰੈਲੀ ਅੱਜ-ਰੂਪ ਲਾਲ ਚੇਤਾ
ਬਹਿਰਾਮ, 3 ਨਵੰਬਰ (ਸਰਬਜੀਤ ਸਿੰਘ ਰਾਣਾ) -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਰੂਰ ਵਿਖੇ ਨਸ਼ਿਆਂ ਵਿਰੁੱਧ ਨਸ਼ਾ ਵਿਰੋਧੀ ਮਹਾਂ ਰੈਲੀ ਅੱਜ ਹੋਵੇਗੀ ਜਿਸ ਵਿੱਚ ਰਾਹੁਲ ਗਾਂਧੀ ਸੰਬੋਧਨ ਕਰਨਗੇ। ਇਸ ਸੰਬੰਧੀ ਰੂਪ ਲਾਲ ਚੇਤਾ ਸਕੱਤਰ ਐਸ.
ਬਹਿਰਾਮ, 3 ਨਵੰਬਰ (ਸਰਬਜੀਤ ਸਿੰਘ ਰਾਣਾ) -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਰੂਰ ਵਿਖੇ ਨਸ਼ਿਆਂ ਵਿਰੁੱਧ ਨਸ਼ਾ ਵਿਰੋਧੀ ਮਹਾਂ ਰੈਲੀ ਅੱਜ ਹੋਵੇਗੀ ਜਿਸ ਵਿੱਚ ਰਾਹੁਲ ਗਾਂਧੀ ਸੰਬੋਧਨ ਕਰਨਗੇ। ਇਸ ਸੰਬੰਧੀ ਰੂਪ ਲਾਲ ਚੇਤਾ ਸਕੱਤਰ ਐਸ.ਸੀ ਵਿਭਾਗ ਪੰਜਾਬ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ, ਖੁਸ਼ਹਾਲ ਬਣਾਉਣ ਅਤੇ ਪੰਜਾਬ ਵਿੱਚ ਲਾਅ ਐਂਡ ਆਰਡਰ ਸਹੀ ਦੇਖਣਾ ਚਾਹੁੰਦੇ ਹੋ ਤਾਂ ਇਸ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਮਹਾਂ ਰੈਲੀ ਨੂੰ ਸਫ਼ਲ ਕਰੋ।