08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਟਿਕਟ ਮਿਲਣ ’ਤੇ ਦਿੱਤੀ ਵਧਾਈ

ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ)-ਨੌਜਵਾਨ ਆਗੂ ਅਜਮੇਰ ਸਿੰਘ ਭੱਕਲਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ’ਤੇ ਅਜਮੇਰ ਸਿੰਘ ਭੱਕਲਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੂਬਾ ਪ੍ਰਧਾਨ ਯੂਥ ਅਕਾਲੀ ਦਲ ਸਰਬਜੀਤ ਸਿੰਘ ਝਿੰਜਰ, ਕੌਮੀ ਸੀਨੀ: ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਤੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 08-11-2026
ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ)-ਨੌਜਵਾਨ ਆਗੂ ਅਜਮੇਰ ਸਿੰਘ ਭੱਕਲਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ’ਤੇ ਅਜਮੇਰ ਸਿੰਘ ਭੱਕਲਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੂਬਾ ਪ੍ਰਧਾਨ ਯੂਥ ਅਕਾਲੀ ਦਲ ਸਰਬਜੀਤ ਸਿੰਘ ਝਿੰਜਰ, ਕੌਮੀ ਸੀਨੀ: ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਤੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਜ਼ਿਲ੍ਹਾ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ‘ਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ।
Ad Position 22
No active advertisement
ਪਿਛਲੀ ਖ਼ਬਰ ਸੰਗੀਤਕਾਰ ਸਰੂਪ ਸਿੰਘ ਸਰੂਪ ਦੇ ਪਰਿਵਾਰ ਵਲੋਂ ਕੀਰਤਨ ਦਰਬਾਰ 15 ਨੂੰ ਅਗਲੀ ਖ਼ਬਰ ਕਾਰ ਸੇਵਾ ਦੇ ਕੁੰਭ ਵਿੱਚ ਸੰਗਤ ਯੋਗਦਾਨ ਪਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ-ਬਾਬਾ ਸਤਨਾਮ ਸਿੰਘ
Ad Position 24