08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜਸਵਿੰਦਰ ਸਿਆਣ ਅਤੇ ਹਰਵਿੰਦਰ ਸਿਆਣ ਵਲੋਂ ਵਿਧਾਇਕਾ ਨੂੰ ਦੁਬਾਰਾ ਟਿਕਟ ਮਿਲਣ ’ਤੇ ਦਿੱਤੀ ਵਧਾਈ

ਬਲਾਚੌਰ, 9 ਨਵੰਬਰ (ਨਰੇਸ਼ ਧੌਲ)-ਸੀਨੀਅਰ ‘ਆਪ’ ਆਗੂ ਜਸਵਿੰਦਰ ਸਿੰਘ ਸਿਆਣ ਅਤੇ ਉਨ੍ਹਾਂ ਦੀ ਪਤਨੀ ਹਰਵਿੰਦਰ ਕੌਰ ਸਿਆਣ ਸੀਨੀਅਰ ਵਾਈਸ ਪ੍ਰਧਾਨ ਨਗਰ ਕੌਂਸਲ ਬਲਾਚੌਰ ਵਲੋਂ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਟਿਕਟ ਮਿਲਣ ’ਤੇ ਵਧਾਈ ਦਿੱਤੀ ਗਈ। ਉਨ੍ਹਾਂ ਸਮੁੱਚੀ ‘ਆਪ’ ਹਾਈਕਮਾਨ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਆਪਣੇ ਕਾਰਜਕਾਲ ਦੌਰਾਨ ਹਲਕੇ ਅੰਦਰ ਸਮੁੱਚੇ ਲੋਕਾਂ ਨੂੰ ਦਿੱਤੀਆਂ ਗਈਆਂ ਚੰਗੀਆਂ ਸੇਵਾਵਾਂ ਅਤੇ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਜਿੰਮੇਵਾਰੀਆਂ ਸਦਕਾ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਸਮੇਤ ਸਮੁੱਚੀ ਹਾਈਕਮਾਨ ਵਲੋਂ ਵਲੋਂ ਉਨ੍ਹਾਂ ਨੂੰ ਦੁਬਾਰਾ ਇੰਨਾ ਵੱਡਾ ਮਾਣ ਬਖਸ਼ਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 10-11-2026
ਬਲਾਚੌਰ, 9 ਨਵੰਬਰ (ਨਰੇਸ਼ ਧੌਲ)-ਸੀਨੀਅਰ ‘ਆਪ’ ਆਗੂ ਜਸਵਿੰਦਰ ਸਿੰਘ ਸਿਆਣ ਅਤੇ ਉਨ੍ਹਾਂ ਦੀ ਪਤਨੀ ਹਰਵਿੰਦਰ ਕੌਰ ਸਿਆਣ ਸੀਨੀਅਰ ਵਾਈਸ ਪ੍ਰਧਾਨ ਨਗਰ ਕੌਂਸਲ ਬਲਾਚੌਰ ਵਲੋਂ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਟਿਕਟ ਮਿਲਣ ’ਤੇ ਵਧਾਈ ਦਿੱਤੀ ਗਈ। ਉਨ੍ਹਾਂ ਸਮੁੱਚੀ ‘ਆਪ’ ਹਾਈਕਮਾਨ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਆਪਣੇ ਕਾਰਜਕਾਲ ਦੌਰਾਨ ਹਲਕੇ ਅੰਦਰ ਸਮੁੱਚੇ ਲੋਕਾਂ ਨੂੰ ਦਿੱਤੀਆਂ ਗਈਆਂ ਚੰਗੀਆਂ ਸੇਵਾਵਾਂ ਅਤੇ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਜਿੰਮੇਵਾਰੀਆਂ ਸਦਕਾ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਸਮੇਤ ਸਮੁੱਚੀ ਹਾਈਕਮਾਨ ਵਲੋਂ ਵਲੋਂ ਉਨ੍ਹਾਂ ਨੂੰ ਦੁਬਾਰਾ ਇੰਨਾ ਵੱਡਾ ਮਾਣ ਬਖਸ਼ਿਆ ਗਿਆ ਹੈ। ਉਨ੍ਹਾਂ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਹੋਇਆਂ ਕਿਹਾ ਕਿ ਸਮੁੱਚੇ ਹਲਕਾ ਵਾਸੀਆਂ ਦੇ ਸਹਿਯੋਗ ਨਾਲ ਵਿਧਾਇਕਾ ਕਟਾਰੀਆ ਨੂੰ ਫਿਰ ਤੋਂ ਦੁਬਾਰਾ ਵੱਡੇ ਫਰਕ ਨਾਲ ਜਿੱਤ ਦਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ ਭਗਵਾਨ ਵਿਸ਼ਵਕਰਮਾ ਦਾ ਮਨਾਇਆ ਸਾਲਾਨਾ ਉਤਸਵ ਅਗਲੀ ਖ਼ਬਰ ਬਲਾਚੌਰ ਵਿਖੇ ਨਿਰਧਾਰਿਤ ਸਥਾਨ ਦੀ ਬਜਾਏ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ’ਚ ਵਿਕਦੇ ਰਹੇ ਪਟਾਕੇ
Ad Position 24