10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਲੋੜਵੰਦਾਂ ਦੀ ਸੇਵਾ ਕਦੇ ਵਿਅਰਥ ਨਹੀਂ ਜਾਂਦੀ - ਬਾਗੀ

ਕਟਾਰੀਆਂ, 10 ਨਵੰਬਰ (ਪ੍ਰੇਮੀ ਸੰਧਵਾਂ)- ਵੱਖ- ਵੱਖ ਪਿੰਡਾਂ ਵਿੱਚ ਜਾ ਕੇ ਗਰੀਬ ਤੇ ਲੋੜਵੰਦਾਂ ਦੀ ਸਹਾਇਤਾ ਕਰਨ ਤੋਂ ਬਾਅਦ ਰੋਟਰੀ ਕਲੱਬ ਗ੍ਰੀਨ ਬੰਗਾ ਦੇ ਸਕੱਤਰ ਤੇ ਉੱਘੇ ਸਮਾਜ ਸੇਵੀ ਦਿਲਬਾਗ ਸਿੰਘ ਬਾਗੀ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋੜਵੰਦ ਅਤੇ ਗਰੀਬਾਂ ਦੀ ਸਾਡੇ ਵਲੋਂ ਕੀਤੀ ਗਈ ਆਰਥਿਕ ਸਹਾਇਤਾ ਕਦੇ ਵਿਅਰਥ ਨਹੀਂ ਜਾਂਦੀ। ਕਿਉਂਕਿ ਪ੍ਰਮਾਤਮਾ ਉਸ ਧਰਮੀ ਇਨਸਾਨ ਨੂੰ ਗਰੀਬਾਂ ਦੀ ਕੀਤੀ ਗਈ ਆਰਥਿਕ ਸਹਾਇਤਾ ਦੇ ਬਦਲੇ ਉਸ ਨੇਕ ਇਨਸਾਨ ਨੂੰ ਪ੍ਰਮਾਤਮਾ ਕਿਸੇ ਨਾ ਕਿਸੇ ਰੂਪ ਵਿੱਚ ਦੁੱਗਣੀ ਮੋੜ ਦਿੰਦਾ ਹੈ।

Ad Position 21
No active advertisement
ਅਜੀਤ ਡੈਸਕ 11-11-2026
ਕਟਾਰੀਆਂ, 10 ਨਵੰਬਰ (ਪ੍ਰੇਮੀ ਸੰਧਵਾਂ)- ਵੱਖ- ਵੱਖ ਪਿੰਡਾਂ ਵਿੱਚ ਜਾ ਕੇ ਗਰੀਬ ਤੇ ਲੋੜਵੰਦਾਂ ਦੀ ਸਹਾਇਤਾ ਕਰਨ ਤੋਂ ਬਾਅਦ ਰੋਟਰੀ ਕਲੱਬ ਗ੍ਰੀਨ ਬੰਗਾ ਦੇ ਸਕੱਤਰ ਤੇ ਉੱਘੇ ਸਮਾਜ ਸੇਵੀ ਦਿਲਬਾਗ ਸਿੰਘ ਬਾਗੀ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋੜਵੰਦ ਅਤੇ ਗਰੀਬਾਂ ਦੀ ਸਾਡੇ ਵਲੋਂ ਕੀਤੀ ਗਈ ਆਰਥਿਕ ਸਹਾਇਤਾ ਕਦੇ ਵਿਅਰਥ ਨਹੀਂ ਜਾਂਦੀ। ਕਿਉਂਕਿ ਪ੍ਰਮਾਤਮਾ ਉਸ ਧਰਮੀ ਇਨਸਾਨ ਨੂੰ ਗਰੀਬਾਂ ਦੀ ਕੀਤੀ ਗਈ ਆਰਥਿਕ ਸਹਾਇਤਾ ਦੇ ਬਦਲੇ ਉਸ ਨੇਕ ਇਨਸਾਨ ਨੂੰ ਪ੍ਰਮਾਤਮਾ ਕਿਸੇ ਨਾ ਕਿਸੇ ਰੂਪ ਵਿੱਚ ਦੁੱਗਣੀ ਮੋੜ ਦਿੰਦਾ ਹੈ। ਇਸ ਲਈ ਸਾਨੂੰ ਮੋਹ ਮਾਇਆ ਤੇ ਧੀਆਂ ਪੁੱਤਰਾਂ ਦੇ ਘੁਮੰਡ ਤੋਂ ਦੂਰ ਰਹਿ ਕੇ ਵੱਧ ਤੋਂ ਵੱਧ ਗਰੀਬ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਲੀ ਗੋਤ ਦੇ ਜਠੇਰਿਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ’ ਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ
Ad Position 24