11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬਾਬਾ ਜੰਡ ਪੀਰ ਦਾ ਸਾਲਾਨਾ 2 ਰੋਜ਼ਾ ਜੋੜ ਮੇਲਾ 14 ਤੋਂ

ਉਸਮਾਨਪੁਰ, 11 ਨਵੰਬਰ (ਸੰਦੀਪ ਮਝੂਰ)-ਦਰਬਾਰ ਬਾਬਾ ਜੰਡ ਪੀਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੇਵਾਦਾਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਦੋ ਰੋਜ਼ਾ ਜੋੜ ਮੇਲਾ 14 ਨਵੰਬਰ ਤੋਂ ਕਰਵਾਇਆ ਜਾ ਰਿਹਾ ਹੈ। ਮੁੱਖ ਸੇਵਾਦਾਰ ਬਾਬਾ ਸੰਜੀਵ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਪੰਜਾਬ ਨੇ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ 14 ਨਵੰਬਰ ਦਿਨ ਸਨਿਚਰਵਾਰ ਸ਼ਾਮ ਨੂੰ ਦਰਬਾਰ ’ਤੇ ਚਿਰਾਗ ਰੌਸ਼ਨ ਅਤੇ ਮਹਿੰਦੀ ਦੀ ਰਸਮ ਹੋਵੇਗੀ।

Ad Position 21
No active advertisement
ਅਜੀਤ ਡੈਸਕ 12-11-2026
ਉਸਮਾਨਪੁਰ, 11 ਨਵੰਬਰ (ਸੰਦੀਪ ਮਝੂਰ)-ਦਰਬਾਰ ਬਾਬਾ ਜੰਡ ਪੀਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੇਵਾਦਾਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਦੋ ਰੋਜ਼ਾ ਜੋੜ ਮੇਲਾ 14 ਨਵੰਬਰ ਤੋਂ ਕਰਵਾਇਆ ਜਾ ਰਿਹਾ ਹੈ। ਮੁੱਖ ਸੇਵਾਦਾਰ ਬਾਬਾ ਸੰਜੀਵ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਪੰਜਾਬ ਨੇ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ 14 ਨਵੰਬਰ ਦਿਨ ਸਨਿਚਰਵਾਰ ਸ਼ਾਮ ਨੂੰ ਦਰਬਾਰ ’ਤੇ ਚਿਰਾਗ ਰੌਸ਼ਨ ਅਤੇ ਮਹਿੰਦੀ ਦੀ ਰਸਮ ਹੋਵੇਗੀ। ਉਪਰੰਤ 15 ਨਵੰਬਰ ਦਿਨ ਐਤਵਾਰ ਨੂੰ ਝੰਡੇ, ਚਾਦਰ ਦੀ ਰਸਮ ਉਪਰੰਤ ਦੁਪਹਿਰ 12 ਵਜੇ ਕੱਵਾਲ ਪਾਰਟੀਆਂ ਗੁਲਸ਼ਨ ਅਲੀ ਕਵਾਲ, ਹਰਮੇਸ਼ ਰੰਗੀਲਾ ਅਤੇ ਓਂਕਾਰ ਵਾਲੀਆ ਵਲੋਂ ਸੰਗਤਾਂ ਨੂੰ ਕਵਾਲੀਆਂ ਰਾਹੀਂ ਨਿਹਾਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ -ਕਮਲਜੀਤ ਬੰਗਾ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ’ਚ ਵੱਜਿਆ ਮੋਟਰਸਾਈਕਲ, ਪਤੀ-ਪਤਨੀ ਗੰਭੀਰ ਜ਼ਖ਼ਮੀ
Ad Position 24