11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁ: ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਬੰਗਾ, 11 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ-ਬੰਗਾ ਤੋਂ 23 ਨਵੰਬਰ ਦਿਨ ਸੋਮਵਾਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਦੇ ਸੰਬੰਧ ’ਚ ਇਲਾਕੇ ਦੀਆਂ ਮੁਹਤਵਾਰ ਸ਼ਖਸ਼ੀਅਤਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਭੌਰ ਮੈਂਬਰ ਐਸ.

Ad Position 21
No active advertisement
ਅਜੀਤ ਡੈਸਕ 12-11-2026
ਬੰਗਾ, 11 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ-ਬੰਗਾ ਤੋਂ 23 ਨਵੰਬਰ ਦਿਨ ਸੋਮਵਾਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਦੇ ਸੰਬੰਧ ’ਚ ਇਲਾਕੇ ਦੀਆਂ ਮੁਹਤਵਾਰ ਸ਼ਖਸ਼ੀਅਤਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਭੌਰ ਮੈਂਬਰ ਐਸ.ਜੀ.ਪੀ.ਸੀ, ਮੈਨੇਜਰ ਹਰਜੀਤ ਸਿੰਘ, ਸਤਨਾਮ ਸਿੰਘ ਲਾਂਦੀਆਂ, ਸਤਵਿੰਦਰ ਪਾਲ ਬਿੱਟੂ, ਬਲਜਿੰਦਰ ਸਿੰਘ ਕਲੇਰਾਂ, ਸਤਨਾਮ ਸਿੰਘ ਝਿੱਕਾ ਮੈਂਬਰ ਪੰਚਾਇਤ, ਰਾਮਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਅਮਰਜੀਤ ਸਿੰਘ ਜੀਂਦੋਵਾਲ, ਬੀਬੀ ਹਰਦੀਪ ਕੌਰ ਜੀਂਦੋਵਾਲ, ਮਨਜੀਤ ਕੌਰ, ਸੁਖਦੇਵ ਸਿੰਘ, ਤਰਸੇਮ ਸਿੰਘ ਸਰਪੰਚ ਜੀਂਦੋਵਾਲ, ਕੁਲਜਿੰਦਰਜੀਤ ਸਿੰਘ ਸੋਢੀ, ਸੰਦੀਪ ਸਿੰਘ ਬੰਗਾ, ਮਨਜੀਤ ਸਿੰਘ ਗਾਂਧੀ ਨਗਰ, ਤਰਲੋਕ ਸਿੰਘ ਫਲੋਰਾ, ਸੋਨੀ ਐਮ.ਸੀ, ਜਸਵੰਤ ਸਿੰਘ, ਹਰਭਜਨ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਹ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਦੁਬਾਰਾ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਰਿਟਾ. ਲੈਕਚਰਾਰ ਰਾਮ ਪ੍ਰਕਾਸ਼ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਸੂਬੇਦਾਰ ਬਲਵੀਰ ਸਿੰਘ ਬਹਿਣੀਵਾਲ ਦਾ ਅੰਤਿਮ ਸੰਸਕਾਰ
Ad Position 24