13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੰਗਰੂਰ ਵਿਖੇ ਪੱਕੇ ਮੋਰਚੇ ਲਈ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਬੰਗਾ ਵਲੋਂ ਮੀਟਿੰਗ

ਬੰਗਾ, 12 ਨਵੰਬਰ (ਕਰਮ ਲਧਾਣਾ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟ੍ਰਾਂਸਕੋ ਡਵੀਜਨ ਬੰਗਾ ਦੀ ਮੀਟਿੰਗ ਮੰਡਲ ਸੀਨੀਅਰ ਮੀਤ ਪ੍ਰਧਾਨ ਨਸੀਬ ਚੰਦ ਦੀ ਅਗਵਾਈ ਹੇਠ ਸਿੱਧ ਮੰਦਰ ਬੰਗਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਖਿਲਾਫ ਲੜੇ ਜਾ ਰਹੇ ਸ਼ੰਘਰਸ਼ ਤਹਿਤ 13 ਨਵੰਬਰ ਤੋਂ 19 ਨਵੰਬਰ 2026 ਤੱਕ ਸੰਗਰੂਰ ਵਿੱਚ ਲਗਾਏ ਜਾ ਰਹੇ ਪੱਕੇ ਮੋਰਚੇ ਦੇ ਸ਼ੁਰੂਆਤੀ ਦਿਨ 13 ਨਵੰਬਰ ਨੂੰ ਆਪਣੇ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਦੀ ਵਾਰੀ ਅਨੁਸਾਰ ਸ਼ਮੂਲੀਅਤ ਕਰਨ ਦੀ ਤਿਆਰੀ ਲਈ ਸਲਾਹ ਮਸ਼ਵਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 13-11-2026
ਬੰਗਾ, 12 ਨਵੰਬਰ (ਕਰਮ ਲਧਾਣਾ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟ੍ਰਾਂਸਕੋ ਡਵੀਜਨ ਬੰਗਾ ਦੀ ਮੀਟਿੰਗ ਮੰਡਲ ਸੀਨੀਅਰ ਮੀਤ ਪ੍ਰਧਾਨ ਨਸੀਬ ਚੰਦ ਦੀ ਅਗਵਾਈ ਹੇਠ ਸਿੱਧ ਮੰਦਰ ਬੰਗਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਖਿਲਾਫ ਲੜੇ ਜਾ ਰਹੇ ਸ਼ੰਘਰਸ਼ ਤਹਿਤ 13 ਨਵੰਬਰ ਤੋਂ 19 ਨਵੰਬਰ 2026 ਤੱਕ ਸੰਗਰੂਰ ਵਿੱਚ ਲਗਾਏ ਜਾ ਰਹੇ ਪੱਕੇ ਮੋਰਚੇ ਦੇ ਸ਼ੁਰੂਆਤੀ ਦਿਨ 13 ਨਵੰਬਰ ਨੂੰ ਆਪਣੇ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਦੀ ਵਾਰੀ ਅਨੁਸਾਰ ਸ਼ਮੂਲੀਅਤ ਕਰਨ ਦੀ ਤਿਆਰੀ ਲਈ ਸਲਾਹ ਮਸ਼ਵਰਾ ਕੀਤਾ ਗਿਆ। ਮੀਟਿੰਗ ’ਚ ਆਏ ਪੈਂਨਸ਼ਨਰਾਂ ਨੇ ਸੂਬੇ ਵਲੋਂ ਲਗਾਏ ਕੋਟੇ ਤੋਂ ਵੀ ਵੱਧ ਸ਼ਮੂਲੀਅਤ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਇਸ ਮੌਕੇ ਪਿਆਰਾ ਲਾਲ, ਚਰਨਜੀਤ ਸਿੰਘ, ਗੁਰਮੀਤ ਸਿੰਘ, ਮਲਕੀਤ ਚੰਦ, ਰਾਮ ਲੁਭਾਇਆ, ਨਸੀਬ ਚੰਦ, ਨਸੀਬ ਚੰਦ, ਰਾਮ ਲੁਭਾਇਆ, ਮੋਹਣ ਲਾਲ, ਯਸ਼ਪਾਲ, ਮਲਕੀਤ ਚੰਦ, ਸਰਬਣ ਸਿੰਘ, ਚਰਨਜੀਤ ਸਿੰਘ, ਪਿਆਰਾ ਲਾਲ, ਸੇਵਾ ਸਿੰਘ, ਧਨਪਤ ਰਾਏ, ਰਜਿੰਦਰ ਸਿੰਘ, ਬਲਵੀਰ ਕੁਮਾਰ, ਸੰਤਨ ਸਿੰਘ, ਕ੍ਰਿਸ਼ਨ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 25 ਨੂੰ ਅਗਲੀ ਖ਼ਬਰ ‘ ਆਪ ’ ਨੇ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਬਲਾਚੌਰ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ
Ad Position 24