12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਾਹਮਾ ਦੇ ਫੁੱਟਬਾਲ ਟੂਰਨਾਮੈਂਟ ਸੰਬੰਧੀ ਪੋਸਟਰ ਜਾਰੀ

ਮੱਲਪੁਰ ਅੜਕਾਂ, 12 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਾਹਮਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਕੁਲਦੀਪ ਸਿੰਘ, ਸ਼ਹੀਦ ਸੋਹਣ ਸਿੰਘ, ਸ਼ਹੀਦ ਚਮਨ ਲਾਲ ਦੀ ਯਾਦ ਵਿੱਚ ਤੇ ਗੁਰੂ ਰਵਿਦਾਸ ਦੇ 650ਵੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮੂਹ ਪਿੰਡ ਵਾਸੀਆਂ ਐਨ. ਆਰ.

Ad Position 21
No active advertisement
ਅਜੀਤ ਡੈਸਕ 13-11-2026
ਮੱਲਪੁਰ ਅੜਕਾਂ, 12 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਾਹਮਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਕੁਲਦੀਪ ਸਿੰਘ, ਸ਼ਹੀਦ ਸੋਹਣ ਸਿੰਘ, ਸ਼ਹੀਦ ਚਮਨ ਲਾਲ ਦੀ ਯਾਦ ਵਿੱਚ ਤੇ ਗੁਰੂ ਰਵਿਦਾਸ ਦੇ 650ਵੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮੂਹ ਪਿੰਡ ਵਾਸੀਆਂ ਐਨ.ਆਰ.ਆਈ ਵੀਰਾਂ ਤੇ ਗ੍ਰਾਮ ਪੰਚਾਇਤ ਦੀ ਸਹਿਯੋਗ ਨਾਲ ਵਿਲੇਜ ਯੂਥ ਕਲੱਬ ਕਾਹਮਾ ਵਲੋਂ 61ਵਾਂ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਵਿਲੇਜ ਯੂਥ ਕਲੱਬ ਦੇ ਮੈਂਬਰਾਂ ਨੇ ਪੋਸਟਰ ਜਾਰੀ ਕਰਦਿਆਂ ਹੋਇਆ ਦੱਸਿਆ ਕਿ 25 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ, ਜਿਸ ਵਿੱਚ ਕਲੱਬਾਂ, ਪਿੰਡ ਪੱਧਰ ਦੀਆਂ ਟੀਮਾਂ ਤੇ ਛੋਟੇ ਬੱਚੇ ਦੀਆਂ ਅਕੈਡਮੀਆਂ ਦੇ ਫੁੱਟਬਾਲ ਮੁਕਾਬਲੇ ਕਰਵਾਏ ਜਾਣਗੇ। ਦਰਸ਼ਕਾਂ ਲਈ ਲੱਕੀ ਕੂਪਨ ਵੀ ਕੱਢੇ ਜਾਣਗੇ। ਇਸ ਮੌਕੇ ਮੁੱਖ ਪ੍ਰਬੰਧਕ ਸਤਨਾਮ ਸਿੰਘ ਕਾਹਮਾ, ਅਮਰੀਕ ਸਿੰਘ ਲੇਹਲ ਸਰਪੰਚ, ਗੁਰਨਾਮ ਸਿੰਘ ਗਾਮਾ ਪ੍ਰਧਾਨ, ਮਨਜੀਤ ਸਿੰਘ ਖਜਾਨਚੀ, ਅਮਰੀਕ ਸਿੰਘ ਪੰਚ, ਜਸਵਿੰਦਰ ਸਿੰਘ ਲੱਭਾ, ਮਾਸਟਰ ਕੁਲਵਿੰਦਰ ਲਾਲ, ਗਦਾਵਰ ਸਿੰਘ ਬਲਾਕ ਸੰਮਤੀ ਮੈਂਬਰ, ਜਰਨੈਲ ਸਿੰਘ, ਬਲਵੀਰ ਸਿੰਘ ਫੋਰਮੈਨ, ਹੁਸਨ ਲਾਲ ਤੇ ਹੋਰ ਮੈਂਬਰ ਹਾਜ਼ਰ ਸਨ। ­
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ’ ਚ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਪਾਣੀ , ਸਰਕਾਰ ਤੋਂ ਮੰਗਿਆ ਜਵਾਬ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਹਾਂ ਕਲੇਰਾਂ ਹਸਪਤਾਲ ਵਿਖੇ 15 ਦਿਨਾ ਆਪ੍ਰੇਸ਼ਨ ਤੇ ਜਾਂਚ ਕੈਂਪ 16 ਤੋਂ
Ad Position 24