ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੀ ਬਰਸੀ ’ਤੇ ਜੋੜ ਮੇਲਾ 16 ਨੂੰ
ਬੰਗਾ, 13 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਨਿਰਮਲੇ ਸੰਤ ਮਹਾਂਪੁਰਸ਼ ਬ੍ਰਹਮ ਗਿਆਨੀ ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੀ ਬਰਸੀ ਮੌਕੇ ਭਾਰੀ ਜੋੜ ਮੇਲਾ ਸਮਾਗਮ 16 ਨਵੰਬਰ ਨੂੰ ਗੁਰਦੁਆਰਾ ਬੁੰਗਾ ਸਾਹਿਬ ਪਠਲਾਵਾ ਵਿਖੇ ਡੇਰੇ ਦੇ ਮੁੱਖ ਸੰਚਾਲਕ ਸੰਤ ਮਹਾਂਪੁਰਸ਼ਾਂ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਰੱਖੇ ਹੋਏ ਅਖੰਡ ਪਾਠ ਦੇ ਭੋਗ ਪਾਏ ਜਾਣਗੇ।
ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲੇ।
14-11-2026