15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਫਿਲੌਰ ’ਚ ਬਸਪਾ ਰੈਲੀ 26 ਨੂੰ- ਬਸਰਾ

ਬਹਿਰਾਮ, 15 ਨਵੰਬਰ (ਨਛੱਤਰ ਸਿੰਘ ਬਹਿਰਾਮ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਬਲਾਸ ਬਸਰਾ ਬੁਰਜ ਕੰਧਾਰੀ ਨੇ ਦੱਸਿਆ ਕਿ ਬਸਪਾ ਵਲੋਂ 26 ਨਵੰਬਰ 2026 ਨੂੰ ਫਿਲੌਰ ਵਿਖੇ ਸੰਵਿਧਾਨ ਦਿਵਸ ‘ਤੇ ਵੱਡੀ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾ ਬਸਪਾ ਵਰਕਰਾਂ ਨੂੰ ਵੱਡੀ ਗਿਣਤੀ ‘ਚ ਪੁੰਹਚਣ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 16-11-2026
ਬਹਿਰਾਮ, 15 ਨਵੰਬਰ (ਨਛੱਤਰ ਸਿੰਘ ਬਹਿਰਾਮ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਬਲਾਸ ਬਸਰਾ ਬੁਰਜ ਕੰਧਾਰੀ ਨੇ ਦੱਸਿਆ ਕਿ ਬਸਪਾ ਵਲੋਂ 26 ਨਵੰਬਰ 2026 ਨੂੰ ਫਿਲੌਰ ਵਿਖੇ ਸੰਵਿਧਾਨ ਦਿਵਸ ‘ਤੇ ਵੱਡੀ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾ ਬਸਪਾ ਵਰਕਰਾਂ ਨੂੰ ਵੱਡੀ ਗਿਣਤੀ ‘ਚ ਪੁੰਹਚਣ ਦੀ ਅਪੀਲ ਕੀਤੀ। ਉਨ੍ਹਾ ਹੋਰ ਕਿਹਾ ਕਿ ਉਕਤ ਰੈਲੀ ਵਿੱਚ ਬਸਪਾ ਹਾਈਕਮਾਂਡ ਵਿਸ਼ੇਸ਼ ਤੌਰ ‘ਤੇ ਸਮੂਲੀਅਤ ਕਰੇਗੀ। ਇਸ ਮੌਕੇ ਮਲਕੀਤ ਮੰਢਾਲੀ, ਵਿਸ਼ਾਲ ਬਸਰਾ, ਅਸ਼ਵਨੀ ਕੁਮਾਰ ਤੇ ਦੁਨੀ ਚੰਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਅੰਗਦ ਸਿੰਘ ਦੀ ਅਗਵਾਈ ਹੇਠ ਚਾਰ ਪਿੰਡਾਂ ’ਚ ਕ੍ਰਿਕਟ ਅਤੇ ਫੁੱਟਬਾਲ ਟੂਰਨਾਮੈਂਟ ਜਾਰੀ ਅਗਲੀ ਖ਼ਬਰ ਮਹਾਨ ਕੀਰਤਨ ਦਰਬਾਰ ਦੀ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਹੋਈ ਆਰੰਭਤਾ
Ad Position 24