15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਚਿਲਡਰਨ ਸਕੂਲ ਜੱਸੋਮਜਾਰਾ ’ਚ ਬਾਲ ਦਿਵਸ ਮਨਾਇਆ

ਬਹਿਰਾਮ, 15 ਨਵੰਬਰ (ਨਛੱਤਰ ਸਿੰਘ ਬਹਿਰਾਮ)- ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ ਸਕੂਲ ਸਟਾਫ ਅਤੇ ਬੱਚਿਆ ਵਲੋਂ ‘ਬਾਲ ਦਿਵਸ’ ਮਨਾਇਆ ਗਿਆ। ਬੱਚਿਆ ਵਲੋਂ ਉਕਤ ਦਿਵਸ ਨਾਲ ਸਬੰਧਤ ਚਾਰਟ ਬਣਾਏ ਅਤੇ ਕਵਿਤਾਵਾਂ ਪੇਸ਼ ਕੀਤੀਆਂ।

Ad Position 21
No active advertisement
ਅਜੀਤ ਡੈਸਕ 16-11-2026
ਬਹਿਰਾਮ, 15 ਨਵੰਬਰ (ਨਛੱਤਰ ਸਿੰਘ ਬਹਿਰਾਮ)- ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ ਸਕੂਲ ਸਟਾਫ ਅਤੇ ਬੱਚਿਆ ਵਲੋਂ ‘ਬਾਲ ਦਿਵਸ’ ਮਨਾਇਆ ਗਿਆ। ਬੱਚਿਆ ਵਲੋਂ ਉਕਤ ਦਿਵਸ ਨਾਲ ਸਬੰਧਤ ਚਾਰਟ ਬਣਾਏ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਸਕੂਲ ਦੇ ਪ੍ਰਿਸੀਪਲ ਸੁਖਦੇਵ ਸਿੰਘ ਨੇ ਬੱਚਿਆ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ 14 ਨਵੰਬਰ 1889 ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਜਨਮ ਹੋਇਆ ਸੀ। ਉਨ੍ਹਾ ਕਿਹਾ ਸੀ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਸਾਨੂੰ ਇਨ੍ਹਾ ਦੀ ਪੜ੍ਹਾਈ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਮੈਡਮ ਬਲਜੀਤ ਕੌਰ, ਅਮਨਦੀਪ ਕੌਰ ਮੇਹਲੀ, ਮਨੀਸ਼ਾ ਸ਼ਰਮਾ, ਸੁਨੀਤਾ ਰਾਣੀ, ਸੁਖਵੀਰ ਕੌਰ, ਖੇਮਪ੍ਰੀਤ ਕੌਰ, ਰਾਜਵਿੰਦਰ ਕੌਰ ਜੌਤੀ, ਅਮਨਪ੍ਰੀਤ ਕੌਰ, ਜਸਪ੍ਰੀਤ ਕੌਰ ਕੋਮਲ, ਰੀਆ, ਪ੍ਰੀਆ, ਦਲਜੀਤ ਕੌਰ, ਕਰਨ ਸ਼ਰਮਾ, ਜਸਕਰਨ ਸਿੰਘ ਤੇ ਰਮਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਛੜੇ ਸਾਹਿਤ ਸੇਵੀਆਂ ਦੇ ਪਰਿਵਾਰਾਂ ਦਾ ਸਨਮਾਨ 5 ਨੂੰ ਅਗਲੀ ਖ਼ਬਰ ਕੁਲਥਮ ਵਿਖੇ ਡਾ. ਸਤਵਿੰਦਰਪਾਲ ਸਿੰਘ ਬਿੱਟੂ ਹਲਕਾ ਇੰਚਾਰਜ ਦਾ ਸਨਮਾਨ ਕਰਦੇ ਹੋਏ ਪਾਰਟੀ ਵਰਕਰ। ਅਕਾਲੀ ਵਰਕਰਾਂ ਦੀ ਹੋਈ...
Ad Position 24