17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਯੂਥ ਅਕਾਲੀ ਦਲ ਆਉਂਦੀਆਂ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ- ਚੰਨੀ ਭਰੋਲੀ

ਬਹਿਰਾਮ, 17 ਨਵੰਬਰ (ਨਛੱਤਰ ਸਿੰਘ ਬਹਿਰਾਮ)-ਯੂਥ ਅਕਾਲੀ ਦਲ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ। ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਚਰਨਜੀਤ ਸਿੰਘ ਚੰਨੀ ਨੇ ਹਲਕੇ ਵਿੱਚ ਯੂਥ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਬਹਿਰਾਮ ਵਿਖੇ ਆਖੇ।

Ad Position 21
No active advertisement
ਅਜੀਤ ਡੈਸਕ 18-11-2026
ਬਹਿਰਾਮ, 17 ਨਵੰਬਰ (ਨਛੱਤਰ ਸਿੰਘ ਬਹਿਰਾਮ)-ਯੂਥ ਅਕਾਲੀ ਦਲ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ। ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਚਰਨਜੀਤ ਸਿੰਘ ਚੰਨੀ ਨੇ ਹਲਕੇ ਵਿੱਚ ਯੂਥ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਬਹਿਰਾਮ ਵਿਖੇ ਆਖੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਰਕਰਾਂ ਦਾ ਵਧੀਆ ਹੁੰਗਾਰਾ ਮਿਲਿਆ ਅਤੇ ਅਕਾਲੀ ਦਲ ਦੀ ਲਹਿਰ ਬਣ ਰਹੀ ਹੈ। ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ ਜੋ 2027 ਵਿੱਚ ਬਨਣ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ’ਚ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਬਰਨਾਲਾ ਦੇ ਗੁਰਦੁਆਰਾ ਸਿੰਘ ਸਭਾ ’ਚ ਕੀਰਤਨ ਸਮਾਗਮ ਕਰਵਾਇਆ
Ad Position 24