18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਹਿਰਾਮ ’ਚ ਬਸਪਾ ਵਰਕਰਾਂ ਦੀ ਮੀਟਿੰਗ

ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸਾਬਕਾ ਸਰਪੰਚ ਬਹਿਰਾਮ ਪਰਮਜੀਤ ਕੌਰ ਹਲਕਾ ਇੰਚਾਰਜ ਲੇਡੀਜ਼ ਵਿੰਗ ਬਸਪਾ ਦੀ ਅਗਵਾਈ ’ਚ ਬਹਿਰਾਮ ਵਿਖੇ ਬਸਪਾ ਵਰਕਰਾਂ ਦੀ ਮੀਟਿੰਗ ਹੋਈ। ਜਿਸ ਵਿੱਚ 26 ਨਵੰਬਰ ਨੂੰ ਸੰਵਿਧਾਨ ਦਿਵਸ ’ਤੇ ਜੋ ਫਿਲੌਰ ਵਿਖੇ ਬਹੁਜਨ ਸਮਾਜ ਪਾਰਟੀ ਵਲੋਂ ਰੈਲੀ ਕੀਤੀ ਜਾ ਰਹੀ ਹੈ ਉਸ ਵਿੱਚ ਪਹੁੰਚਣ ਲਈ ਵਰਕਰਾਂ ਨੂੰ ਅਪੀਲ ਕੀਤੀ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-11-2026
ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸਾਬਕਾ ਸਰਪੰਚ ਬਹਿਰਾਮ ਪਰਮਜੀਤ ਕੌਰ ਹਲਕਾ ਇੰਚਾਰਜ ਲੇਡੀਜ਼ ਵਿੰਗ ਬਸਪਾ ਦੀ ਅਗਵਾਈ ’ਚ ਬਹਿਰਾਮ ਵਿਖੇ ਬਸਪਾ ਵਰਕਰਾਂ ਦੀ ਮੀਟਿੰਗ ਹੋਈ। ਜਿਸ ਵਿੱਚ 26 ਨਵੰਬਰ ਨੂੰ ਸੰਵਿਧਾਨ ਦਿਵਸ ’ਤੇ ਜੋ ਫਿਲੌਰ ਵਿਖੇ ਬਹੁਜਨ ਸਮਾਜ ਪਾਰਟੀ ਵਲੋਂ ਰੈਲੀ ਕੀਤੀ ਜਾ ਰਹੀ ਹੈ ਉਸ ਵਿੱਚ ਪਹੁੰਚਣ ਲਈ ਵਰਕਰਾਂ ਨੂੰ ਅਪੀਲ ਕੀਤੀ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਵੀਨ ਬੰਗਾ, ਦਰਸ਼ਨ ਰਾਮ, ਕੁਲਦੀਪ ਪੰਚ, ਸਤਨਾਮ ਰਾਮ, ਹਰਪ੍ਰੀਤ ਡਾਹਰੀ, ਆਤਮਾ ਰਾਮ, ਰਾਮ ਕ੍ਰਿਸ਼ਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਟਿਕਟ ਦਾ ਸਹੀ ਹੱਕਦਾਰ ਕਮਲਜੀਤ ਬੰਗਾ-ਕੇਵਲ ਸਿੰਘ ਚੱਕਮੰਡੇਰ ਅਗਲੀ ਖ਼ਬਰ ਮਾਊਂਟ ਕਾਰਮਲ ਸਕੂਲ ਬਲਾਚੌਰ ਵਿਖੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਸਾਲਾਨਾ ਸਮਾਗਮ
Ad Position 24