20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਕਰਾਇਆ

ਬਹਿਰਾਮ, 19 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਸੰਤ ਡਾ. ਲਛਮਣ ਦਾਸ ਭਰੋਮਜਾਰਾ ਦੀ ਸਰਪ੍ਰਸਤੀ ’ਚ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।

Ad Position 21
No active advertisement
ਸਮਾਗਮ ਮੌਕੇ ਕੀਰਤਨ ਕਰ ਰਹੇ ਸੰਤ ਕੁਲਵੰਤ ਰਾਮ ਭਰੋਮਜਾਰਾ। 20-11-2026
ਬਹਿਰਾਮ, 19 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਸੰਤ ਡਾ. ਲਛਮਣ ਦਾਸ ਭਰੋਮਜਾਰਾ ਦੀ ਸਰਪ੍ਰਸਤੀ ’ਚ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਕੀਤਾ। ਸੰਤਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਉਪਦੇਸ਼ ਦਿੱਤਾ ਤੇ ਬੱਚਿਆ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ ਤਾਂ ਜੋ ਸਮਾਜ ਅਤੇ ਦੇਸ਼ ਤਰੱਕੀ ਵੱਲ ਵਧੇ। ਸਮਾਗਮ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਬਾਬਾ ਹਰਜਿੰਦਰ ਪਾਲ, ਬੁੱਧ ਪ੍ਰਕਾਸ਼, ਏ.ਐਸ. ਆਈ ਸੁਰਿੰਦਰ ਪਾਲ ਬਿਹਾਰੀ ਲਾਲ ਨੰਗਲ ਭਾਖੜਾ, ਐਸ. ਡੀ. ਓ ਸੋਮ ਨਾਥ ਗੜ੍ਹਸ਼ੰਕਰ, ਲੈਕ: ਰਾਮ ਲੁਭਾਇਆ ਕਲਸੀ, ਦੀਪਾ ਬੰਗੜ, ਬਲਵੀਰ ਰਾਮ, ਨਵਜੋਤ ਬੰਗੜ, ਹਰਭਜ ਰਾਮ, ਡਾ . ਕ੍ਰਿਪਾਲ ਸਿੰਘ, ਸਰਬਜੀਤ ਸਾਬੀ, ਗਿਆਨ ਚੰਦ ਸੀਵਾਂ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਟਿਕਟ ਦਾ ਸਹੀ ਹੱਕਦਾਰ ਕਮਲਜੀਤ ਬੰਗਾ-ਕੇਵਲ ਸਿੰਘ ਚੱਕਮੰਡੇਰ ਅਗਲੀ ਖ਼ਬਰ ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 25 ਨੂੰ
Ad Position 24