ਬਹੂਆ ’ਚ ਡਾ. ਸੁੱਖੀ ਗੱਲਬਾਤ ਕਰਦੇ ਹੋਏ ਨਾਲ ਸਾਬਕਾ ਸਰਪੰਚ ਗੁਰਦਿਆਲ ਸਿੰਘ ਅਤੇ ਹੋਰ।
ਵਿਧਾਇਕ ਡਾ. ਸੁੱਖੀ ਵਲੋਂ ਬਹੂਆਂ ’ਚ ਮੀਟਿੰਗ
ਬਹਿਰਾਮ, 24 ਨਵੰਬਰ (ਨਛੱਤਰ ਸਿੰਘ ਬਹਿਰਾਮ)-ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਬਹੂਆ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਪਾਰਟੀ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਈ ਲੋਕ ਐਂਵੇ ਝੂਠੀਆਂ ਅਫਵਾਵਾਂ ਫੈਲਾ ਰਹੇ ਹਨ ਉਨ੍ਹਾ ਤੋਂ ਸੁਚੇਤ ਹੋਣ ਦੀ ਲੋੜ ਹੈ।
ਬਹਿਰਾਮ, 24 ਨਵੰਬਰ (ਨਛੱਤਰ ਸਿੰਘ ਬਹਿਰਾਮ)-ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਬਹੂਆ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਪਾਰਟੀ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਈ ਲੋਕ ਐਂਵੇ ਝੂਠੀਆਂ ਅਫਵਾਵਾਂ ਫੈਲਾ ਰਹੇ ਹਨ ਉਨ੍ਹਾ ਤੋਂ ਸੁਚੇਤ ਹੋਣ ਦੀ ਲੋੜ ਹੈ। ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੋਹਣ ਲਾਲ ਢੰਡਾ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਅਮਰਜੀਤ ਸਿੰਘ ਪੰਚ, ਪਰਵਿੰਦਰ ਸਿੰਘ ਕੋਕੀ, ਜਸਵੰਤ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਲਵਦੀਪ ਸਿੰਘ, ਗੁਰਦੇਵ ਸਿੰਘ, ਬੀਰਬਲ, ਸਿੰਦਰਪਾਲ, ਸਾਬਕਾ ਪੰਚ ਮੱਖਣ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ, ਬਲਵੀਰ ਸਿੰਘ, ਕੇਵਲ ਕ੍ਰਿਸ਼ਨ, ਸੇਵਾ ਰਾਮ, ਸਟੀਫਨ ਬੁਰਜ ਕੰਧਾਰੀ, ਬਿੱਟਾ ਸੰਧੂ, ਬਲਿਹਾਰ ਪੰਚ, ਗੁਰਦੀਪ ਸਿੰਘ, ਕਸ਼ਮੀਰ ਸਿੰਘ, ਗੁਰਦੀਪ ਸਿੰਘ, ਮਨੀ, ਗੁਰਪ੍ਰੀਤ ਗੋਪੀ ਆਦਿ ਹਾਜ਼ਰ ਸਨ।