25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਲਾਚੌਰ ਦੀ ਸੀਟ ਭਾਰੀ ਬਹੁਮਤ ਨਾਲ ਜਿੱਤਾਂਗੇ-ਤਿਲਕ ਰਾਜ ਸੂਦ

ਸੜੋਆ, 25 ਨਵੰਬਰ (ਸਹੂੰਗੜਾ)-ਬਲਾਕ ਸੜੋਆ ਕਾਂਗਰਸ ਦੇ ਪ੍ਰਧਾਨ ਤਿਲਕ ਰਾਜ ਸੂਦ ਨੇ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਅੰਦਰ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਵੇਗੀ ਅਤੇ ਹਲਕਾ ਬਲਾਚੌਰ ਤੋਂ ਕਾਂਗਰਸ ਦੀ ਸੀਟ ਭਾਰੀ ਬਹੁਮਤ ਨਾਲ ਜਿੱਤਾਂਗੇ। ਉਹਨਾਂ ਕਿਹਾ ਕਿ ਹਲਕਾ ਬਲਾਚੌਰ ਤੇ ਨਵਾਂਸ਼ਹਿਰ ਦੇ ਵਿੱਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਭਾਰੀ ਬਹੁਮਤ ਨਾਲ ਜਿੱਤੀਆਂ ਹਨ ਅਤੇ ਇਹਨਾਂ ਦੋਨਾਂ ਥਾਵਾਂ ‘ਤੇ ਕਾਂਗਰਸ ਨੇ ਆਪਣੇ ਸੰਮਤੀ ਦੇ ਚੇਅਰਮੈਨ ਵੀ ਬਣਾਏ ਹਨ।

Ad Position 21
No active advertisement
ਅਜੀਤ ਡੈਸਕ 26-11-2026
ਸੜੋਆ, 25 ਨਵੰਬਰ (ਸਹੂੰਗੜਾ)-ਬਲਾਕ ਸੜੋਆ ਕਾਂਗਰਸ ਦੇ ਪ੍ਰਧਾਨ ਤਿਲਕ ਰਾਜ ਸੂਦ ਨੇ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਅੰਦਰ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਵੇਗੀ ਅਤੇ ਹਲਕਾ ਬਲਾਚੌਰ ਤੋਂ ਕਾਂਗਰਸ ਦੀ ਸੀਟ ਭਾਰੀ ਬਹੁਮਤ ਨਾਲ ਜਿੱਤਾਂਗੇ। ਉਹਨਾਂ ਕਿਹਾ ਕਿ ਹਲਕਾ ਬਲਾਚੌਰ ਤੇ ਨਵਾਂਸ਼ਹਿਰ ਦੇ ਵਿੱਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਭਾਰੀ ਬਹੁਮਤ ਨਾਲ ਜਿੱਤੀਆਂ ਹਨ ਅਤੇ ਇਹਨਾਂ ਦੋਨਾਂ ਥਾਵਾਂ ‘ਤੇ ਕਾਂਗਰਸ ਨੇ ਆਪਣੇ ਸੰਮਤੀ ਦੇ ਚੇਅਰਮੈਨ ਵੀ ਬਣਾਏ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਵਿਕਾਸ ਦੇ ਕਾਰਜ ਤੇ ਸਰਕਾਰ ਤੋਂ ਮਿਲਣ ਵਾਲੀਆਂ ਸਹੂਲਤਾਂ ਹਰ ਵਰਗ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਾਉਣ ਦੇ ਯਤਨ ਕਰਾਂਗੇ।
Ad Position 22
No active advertisement
ਪਿਛਲੀ ਖ਼ਬਰ ਘੁੰਮਣਾਂ ’ਚ ਤਿੰਨ ਰੋਜ਼ਾ ਕ੍ਰਿਸ਼ਨ ਲੀਲ੍ਹਾ ਮੇਲਾ ਸਮਾਪਤ ਅਗਲੀ ਖ਼ਬਰ ਪੋਲੀਓ ਰੋਕੂ ਬੂੰਦਾਂ ਪਿਲਾਉਂਦੇ ਹੋਏ ਸਿਹਤ ਕਰਮਚਾਰੀ ਸਿਹਤ ਵਿਭਾਗ ਨੇ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵ...
Ad Position 24