25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁੱਗਾ ਮਾੜੀ ਦਰਬਾਰ ਸ਼ੇਖ਼ੂਪੁਰ ਬਾਗ ਵਿਖੇ ਲੰਗਰ ਲਗਾਇਆ

ਉਸਮਾਨਪੁਰ, 25 ਨਵੰਬਰ (ਸੰਦੀਪ ਮਝੂਰ)-ਪਿੰਡ ਸ਼ੇਖੂਪੁਰ ਬਾਗ ਸਥਿਤ ਗੁੱਗਾ ਮਾੜੀ ਦਰਬਾਰ ਵਿਖੇ ਪਿੰਡ ਸ਼ਾਹਪੁਰ ਪੱਟੀ ਜਸਵਿੰਦਰ ਰਾਣੀ ਪੁੱਤਰੀ ਹਰਮੇਸ਼ ਲਾਲ ਵਲੋਂ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਜਨਰਲ ਸਕੱਤਰ ਨਰਿੰਦਰ ਸਿੰਘ ਵਲੋਂ ਦਾਨੀ ਸੱਜਣ ਦੇ ਪਰਿਵਾਰ ਸਮੇਤ ਪਿੰਡ ਜਾਨੀਆ ਤੋਂ ਸਤਨਾਮ ਸਿੰਘ ਪੁੱਤਰ ਗੁਰਬਚਨ ਸਿੰਘ ਦਾ ਦਰਬਾਰ ਨੂੰ ਛੱਤ ਵਾਲਾ ਪੱਖਾ ਭੇਟ ਕਰਨ ਸਬੰਧੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਉਸਮਾਨਪੁਰ, 25 ਨਵੰਬਰ (ਸੰਦੀਪ ਮਝੂਰ)-ਪਿੰਡ ਸ਼ੇਖੂਪੁਰ ਬਾਗ ਸਥਿਤ ਗੁੱਗਾ ਮਾੜੀ ਦਰਬਾਰ ਵਿਖੇ ਪਿੰਡ ਸ਼ਾਹਪੁਰ ਪੱਟੀ ਜਸਵਿੰਦਰ ਰਾਣੀ ਪੁੱਤਰੀ ਹਰਮੇਸ਼ ਲਾਲ ਵਲੋਂ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਜਨਰਲ ਸਕੱਤਰ ਨਰਿੰਦਰ ਸਿੰਘ ਵਲੋਂ ਦਾਨੀ ਸੱਜਣ ਦੇ ਪਰਿਵਾਰ ਸਮੇਤ ਪਿੰਡ ਜਾਨੀਆ ਤੋਂ ਸਤਨਾਮ ਸਿੰਘ ਪੁੱਤਰ ਗੁਰਬਚਨ ਸਿੰਘ ਦਾ ਦਰਬਾਰ ਨੂੰ ਛੱਤ ਵਾਲਾ ਪੱਖਾ ਭੇਟ ਕਰਨ ਸਬੰਧੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਰਿੰਦਰ ਸਿੰਘ, ਜਸਵਿੰਦਰ ਸਿੰਘ ਪ੍ਰਧਾਨ, ਘੁੰਮਣ ਲਾਲ ਮੀਤ ਪ੍ਰਧਾਨ, ਬਾਰੂ ਰਾਮ ਸਾਬਕਾ ਜੇ.ਈ, ਅਮਰਜੀਤ ਸਿੰਘ ਸਾਬਕਾ ਪੰਚ, ਗੁਰਪ੍ਰੀਤ ਕੌਰ ਸਰਪੰਚ, ਕੁਲਵੀਰ ਕੌਰ, ਬਚਿੱਤਰ ਸਿੰਘ, ਬਿੱਲਾ ਦੁਪਾਲਪੁਰ, ਪੱਪੂ ਸ਼ੇਖੂਪੁਰ, ਪ੍ਰੇਮ ਚੰਦ ਯਮਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ 2027 ਦੀਆਂ ਚੋਣਾਂ ਦੇ ਨਤੀਜੇ ਹੋਣਗੇ ਚੰਗੇ-ਚੇਤਾ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ
Ad Position 24