28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਵਾਂਸ਼ਹਿਰ ਵਿਚ ਕੰਨਾਂ ਦਾ ਮੁਫ਼ਤ ਟੈਸਟ ਅਤੇ 50 ਫ਼ੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 27 ਨਵੰਬਰ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ। ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 28-11-2026
ਬਠਿੰਡਾ, 27 ਨਵੰਬਰ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ। ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ ਇਹ ਮਸ਼ੀਨਾਂ 29 ਨਵੰਬਰ 2026 ਦਿਨ ਐਤਵਾਰ ਨੂੰ ਹੋਟਲ ਜਨਪੱਥ ਬੈਕ ਸਾਈਡ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ ’ਤੇ ਇਨ੍ਹਾਂ ਦੇ ਨਾਲ ਨਾਲ ਜਰਮਨ ਤਕਨੀਕ ਦੀਆਂ ਡਿਜੀਟਲ ਮਸ਼ੀਨਾਂ ਵੀ ਬਹੁਤ ਸਸਤੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਮਸ਼ੀਨਾਂ ਬੱਚਿਆਂ ਅਤੇ ਬਜ਼ੁਰਗਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
Ad Position 22
No active advertisement
ਪਿਛਲੀ ਖ਼ਬਰ ਸਮੁੰਦੜਾ ਵਿਖੇ ਪੰਜ ਘੰਟੇ ਆਵਾਜਾਈ ਰਹੀ ਪੂਰੀ ਤਰ੍ਹਾਂ ਨਾਲ ਠੱਪ ਅਗਲੀ ਖ਼ਬਰ ਔੜ ’ਚ ਭਾਜਪਾ ਵਲੋਂ ਅਕਾਲੀ ਉਮੀਦਵਾਰ ਦਾ ਸਵਾਗਤ
Ad Position 24