27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੇਹਲੀਆਣਾ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਘੁੰਮਣਾਂ, 27 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪਵਿੱਤਰ ਅਸਥਾਨ ’ਤੇ ਮਨਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਢਾਡੀ ਬਲਵੀਰ ਸਿੰਘ ਪਾਰਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਪ੍ਰਸੰਗ ਪੇਸ਼ ਕੀਤਾ।

Ad Position 21
No active advertisement
ਅਜੀਤ ਡੈਸਕ 28-11-2026
ਘੁੰਮਣਾਂ, 27 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪਵਿੱਤਰ ਅਸਥਾਨ ’ਤੇ ਮਨਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਢਾਡੀ ਬਲਵੀਰ ਸਿੰਘ ਪਾਰਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਪ੍ਰਸੰਗ ਪੇਸ਼ ਕੀਤਾ। ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਪਾਲ ਸਿੰਘ, ਬਾਬਾ ਜੋਗਿੰਦਰ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ, ਬੂਟਾ ਸਿੰਘ, ਇੰਦਰਜੀਤ ਸਿੰਘ ਯੂ. ਐਸ. ਏ, ਅਸ਼ੋਕ ਕੁਮਾਰ ਕੈਨੇਡਾ, ਲੈਂਬਰ ਰਾਮ, ਸੁਖਦੇਵ ਸਿੰਘ ਮੇਹਲੀਆਣਾ, ਜੀਵਨ ਸਿੰਘ, ਜੋਰਾਵਰ ਸਿੰਘ, ਪ੍ਰਭਜੀਤ ਝੱਮਟ, ਰਾਮ ਮੂਰਤੀ, ਨਿਰਮਲ ਕੁਮਾਰ, ਬੀਰਬਲ, ਸਤਨਾਮ ਸਿੰਘ, ਰਵੀ ਕੁਮਾਰ, ਸ਼ਾਦੀ ਰਾਮ, ਸੁੱਚਾ ਰਾਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਜਥੇ. ਗੁਰਬਖਸ਼ ਸਿੰਘ ਖਾਲਸਾ ਦਾ ਹੋਇਆ ਸਨਮਾਨ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਬੰਗਾ ਤੋਂ ਸੰਭਾਵੀ ਉਮੀਦਵਾਰ ਹੁਸਨ ਲਾਲ ਨੇ ਸਰਗਰਮੀਆਂ ਕੀਤੀਆਂ ਤੇਜ਼
Ad Position 24